ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮੋਦੀ ਸਰਕਾਰ ਨੇ ਲੱਭਿਆ ਨਵਾਂ ਪੈਤਰਾਂ, ਅੱਜ ਤੋਂ ਸ਼ੁਰੂ ਹੋਵੇਗੀ ਜਨ ਆਸ਼ੀਰਵਾਦ ਯਾਤਰਾ

ਮੋਦੀ ਸਰਕਾਰ ਨੇ ਲੱਭਿਆ ਨਵਾਂ ਪੈਤਰਾਂ, ਅੱਜ ਤੋਂ ਸ਼ੁਰੂ ਹੋਵੇਗੀ ਜਨ ਆਸ਼


LPTV / Chandigarh

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਵਰਕਰਾਂ ਦੇ ਉਤਸ਼ਾਹ ਨੂੰ ਵਧਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੇ ਪੱਖ ਵਿੱਚ ਬਣਾਉਣ ਲਈ ਪਹਿਲਾਂ ਹੀ ਤਿਆਰੀ ਕਰ ਲਈ ਹੈ। ਇਸ ਦੀ ਸ਼ੁਰੂਆਤ ਅੱਜ ਤੋਂ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਨਵੇਂ ਮੰਤਰੀਆਂ ਵਲੋਂ ਕੀਤੀ ਜਾਵੇਗੀ। ਭਾਜਪਾ ਕੋਟੇ ਤੋਂ ਬਣੇ ਇਹ ਮੰਤਰੀ ਅੱਜ ਤੋਂ ਜਨ ਆਸ਼ੀਰਵਾਦ ਯਾਤਰਾ ਕਰਨਗੇ।

ਯੂਪੀ ਦੇ ਵੋਟਰਾਂ ਨੂੰ ਲੁਭਾਉਣ ਲਈ ਸੂਬੇ ਦੇ ਬਹੁਤ ਸਾਰੇ ਮੰਤਰੀ ਮਿਲ ਕੇ ਲਗਪਗ 3665 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ। ਇਸ ਦੌਰਾਨ ਇਹ ਮੰਤਰੀ ਲਗਪਗ 27 ਜ਼ਿਲ੍ਹਿਆਂ ਨੂੰ ਕਵਰ ਕਰਦੇ ਹੋਏ ਲੋਕਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਨਗੇ। ਭਾਜਪਾ ਦੇ ਛੇ ਮੰਤਰੀ ਅਤੇ ਅਪਣਾ ਦਲ ਦੀ ਮੰਤਰੀ ਅਨੁਪ੍ਰਿਆ ਪਟੇਲ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣਗੇ।

ਦਸ ਦੇਈਏ ਕਿ ਯਾਤਰਾ ਦੌਰਾਨ 150 ਤੋਂ ਵੱਧ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਇਸ ਯਾਤਰਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਨਾਲ ਅਰਵਿੰਦ ਮੈਨਨ, ਪੰਕਜਾ ਮੁੰਡੇ, ਸੱਤਿਆ, ਸੁਨੀਲ ਦੇਵਧਰ ਵਰਗੇ ਰਾਸ਼ਟਰੀ ਸਕੱਤਰ ਵੀ ਯਾਤਰਾ ਵਿੱਚ ਸਹਿਯੋਗ ਦੇਣਗੇ।

The Modi government has found a new pattern Jan Ashirwad Yatra will start from today


Popular Posts
Just Now