ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅੰਡਰ-20 ਵਿਸ਼ਵ ਚੈਂਪੀਅਨਸ਼ਿਪ ਚ ਭਾਰਤ ਦੀ ਧੀ ਨੇ ਰਚਿਆ ਇਤਿਹਾਸ, ਜਿੱਤਿਆ ਚਾਂਦੀ ਤਮਗਾ

ਅੰਡਰ-20 ਵਿਸ਼ਵ ਚੈਂਪੀਅਨਸ਼ਿਪ ਚ ਭਾਰਤ ਦੀ ਧੀ  ਨੇ ਰਚਿਆ ਇਤਿਹਾਸ, ਜਿੱਤਿਆ


LPTV / Chandigarh

Long jump ਦੀ ਪ੍ਰਤਿਭਾਸ਼ਾਲੀ ਖਿਡਾਰਨ ਸ਼ੈਲੀ ਸਿੰਘ ਨੇ ਅੰਡਰ-20 ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸੋਨ ਤਮਗੇ ਤੋਂ ਇਕ ਸੈਂਟੀਮੀਟਰ ਨਾਲ ਖੁੰਝ ਗਈ ਪਰ ਉਨ੍ਹਾਂ ਨੇ ਇਤਿਹਾਸ ਰਚਦੇ ਹੋਏ ਚਾਂਦੀ ਤਮਗਾ ਜਿੱਤਿਆ। 17 ਸਾਲ ਦੀ ਇਸ ਭਾਰਤੀ ਖਿਡਾਰਨ ਨੇ 6.59 ਮੀਟਰ ਦੀ ਛਾਲ ਨਾਲ ਆਪਣੀ ਸਰਵਸ੍ਰੇਸ਼ਠ ਕੋਸ਼ਿਸ਼ ਕੀਤੀ। ਸਵੀਡਨ ਦੀ ਮੌਜੂਦਾ ਯੂਰਪੀ ਜੂਨੀਅਰ ਚੈਂਪੀਅਨ ਮਾਜਾ ਅਸਕਾਗ ਨੇ 6.60 ਮੀਟਰ ਨਾਲ ਸੋਨ ਤਮਗਾ ਆਪਣੇ ਨਾਮ ਕੀਤਾ।

ਦਿੱਗਜ ਲੰਬੀ ਛਾਲ ਖਿਡਾਰਨ ਅੰਜੂ ਬੌਬੀ ਜੌਰਜ ਦੀ ਸਿੱਖਿਆਰਥਣ ਸ਼ੈਲੀ ਮੁਕਾਬਲੇ ਦੇ ਆਖ਼ਰੀ ਦਿਨ ਤੀਜੇ ਗੇੜ ਦੇ ਬਾਅਦ ਸੂਚੀ ਵਿਚ ਸਿਖ਼ਰ ’ਤੇ ਸੀ ਪਰ ਸਵੀਡਨ ਦੀ 18 ਸਾਲ ਦੀ ਖਿਡਾਰਨ ਨੇ ਚੌਥੇ ਗੇੜ ਵਿਚ ਉਨ੍ਹਾਂ ਤੋਂ ਇਕ ਸੈਂਟੀਮੀਟਰ ਦਾ ਬਿਹਤਰ ਪ੍ਰਦਰਸ਼ਨ ਕੀਤਾ, ਜੋ ਫੈਸਲਾਕੁੰਨ ਸਾਬਤ ਹੋਇਆ।

Indias daughter created history by winning the silver medal in the Under 20 World Championship


Popular Posts
Just Now