ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਗਲੇ ਦੋ ਦਿਨ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਗਲੇ ਦੋ ਦਿਨ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ


LPTV / Chandigarh

ਮੌਸਮ ਵਿਭਾਗ ਨੇ ਦਿੱਲੀ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਦਿੱਲੀ 'ਚ ਬਾਰਸ਼ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਓੱਥੇ ਹੀ ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ ਅਗਲੇ ਇਕ ਤੋਂ ਦੋ ਦਿਨਾਂ 'ਚ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ।

ਗੌਰਤਲਬ ਹੈ ਕਿ ਇਸ ਸਾਲ ਦਿੱਲੀ 'ਚ ਬਾਰਸ਼ ਨੇ ਪਿਛਲੇ 19 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਸਤੰਬਰ ਮਹੀਨੇ ਦੀ ਪਹਿਲੀ ਤਾਰੀਖ ਤੋਂ ਲਗਾਤਾਰ ਹੋ ਰਹੀ ਬਾਰਸ਼ ਨੇ ਕਈ ਇਲਾਕਿਆਂ 'ਚ ਪਾਣੀ ਭਰ ਦਿੱਤਾ ਹੈ ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਬੇਹਾਲ ਹੋ ਗਈ ਹੈ। ਬਾਰਸ਼ ਕਾਰਨ ਦਿੱਲੀ 'ਚ ਭਰੇ ਪਾਣੀ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਸੱਤਾਧਿਰ ਤੇ ਲਗਾਤਾਰ ਇਲਜ਼ਾਮਬਾਜ਼ੀ ਕਰ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਇਸ ਲਈ ਇਕ ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ ਪਾਣੀ ਭਰਨ ਕਾਰਨ ਕਈ ਇਲਾਕਿਆਂ 'ਚ ਮੱਛਰ ਵੀ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ।

There will be heavy rain in the next two days the weather department has issued an alert


Popular Posts
Just Now