ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਰਾਮ ਰਹੀਮ ਨੂੰ ਸਤਾਉਣ ਲੱਗੀ 'ਚਿੱਟੀ ਦਾੜੀ', ਕਾਲੀ ਦਾੜ੍ਹੀ ਕਰਵਾਉਣ ਦੀ ਰੱਖੀ ਮੰਗ

ਰਾਮ ਰਹੀਮ ਨੂੰ ਸਤਾਉਣ ਲੱਗੀ 'ਚਿੱਟੀ ਦਾੜੀ', ਕਾਲੀ ਦਾੜ੍ਹੀ ਕਰਵਾਉਣ ਦੀ


LPTV / Chandigarh

ਬਲਾਤਕਾਰ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਇੱਕ ਵਾਰੀ ਮੁੜ ਚਰਚਾ ਵਿੱਚ ਹੈ, ਪਰੰਤੂ ਇਸ ਵਾਰੀ ਉਹ ਆਪਣੀ ਦਾੜੀ ਕਾਰਨ ਚਰਚਾ ਵਿੱਚ ਹੈ। ਇਸਤੋਂ ਪਹਿਲਾਂ ਦਿੱਲੀ ਵਿੱਚ ਚੈਕਅੱਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿੱਚ ਰਿਹਾ ਸੀ। ਰਾਮ ਰਹੀਮ ਸਿੰਘ ਨੂੰ ਚਿੱਟੀ ਹੁੰਦੀ ਦਾੜੀ ਸਤਾਉਣ ਲੱਗੀ ਹੈ। ਇਸ ਲਈ ਉਸ ਨੇ ਜੇਲ੍ਹ ਅਧਿਕਾਰੀਆ ਕੋਲੋਂ ਦਾੜੀ ਨੂੰ ਕਾਲੀ ਕਰਨ ਦੀ ਮੰਗ ਕੀਤੀ ਹੈ। ਪਰੰਤੂ ਅਧਿਕਾਰੀਆਂ ਵੱਲੋਂ ਇਨਕਾਰ ਕਰਨ 'ਤੇ ਮਾਮਲਾ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜ ਗਿਆ ਹੈ, ਜਿਸ 'ਤੇ ਫੈਸਲਾ ਬਾਕੀ ਹੈ। ਇਸਤੋਂ ਪਹਿਲਾਂ ਰੱਖੜੀ ਦੇ ਤਿਉਹਾਰ 'ਤੇ ਵੀ ਡੇਰਾ ਮੁਖੀ ਨੂੰ ਵੱਡੀ ਪੱਧਰ 'ਤੇ ਰੱਖੜੀਆਂ ਭੇਜੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਸੀ।


ਜ਼ਿਕਰਯੋਗ ਹੈ ਕਿ ਰਾਮ ਰਹੀਮ ਵੱਲੋਂ ਦਾੜੀ ਕਾਲੀ ਕਰਨ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਦੋਂ ਚੁੱਕਿਆ ਜਦੋਂ 3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇੱਥੇ ਜੇਲ੍ਹ ਦਾ ਨਿਰੀਖਣ ਕੀਤਾ। ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿੱਚ ਲਿਆਉਣਾ ਪਿ

White beard began to haunt Ram Rahim the demand for a black beard


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now