ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਹੁਣ ਘਰ ਬੈਠੇ ਇੰਝ ਪਾਓ ਵੀਜ਼ਾ

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਹੁਣ ਘਰ ਬੈਠੇ ਇੰਝ ਪਾਓ ਵੀਜ਼ਾ


LPTV / Chandigarh

ਵਿਸ਼ਵ ਪੱਧਰੀ ਕੋਵਿਡ ਮਹਾਂਮਾਰੀ ਕਾਰਨ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਹੁਣ ਹੌਲੀ-ਹੌਲੀ ਘਟ ਰਹੀਆਂ ਹਨ। ਇਸ ਦੇ ਨਾਲ ਹੀ, ਲੋਕ ਹੁਣ ਵਿਦੇਸ਼ ਜਾਣ ਲਈ ਇੱਕ ਵਾਰ ਫਿਰ ਵੀਜ਼ਾ ਲਈ ਲਗਾਤਾਰ ਅਰਜ਼ੀ ਦੇ ਰਹੇ ਹਨ। ਇਸਦੇ ਲਈ ‘Visa at Your Door-Step Service’ਦੀ ਮੰਗ ਛੇ ਗੁਣਾ ਵਧ ਗਈ ਹੈ। ਖਾਸ ਕਰਕੇ ਛੋਟੇ ਸ਼ਹਿਰਾਂ ਵਿੱਚ, ਕੋਵਿਡ-19 ਤੋਂ ਸਾਵਧਾਨੀ ਕਾਰਨ ਇਸ ਸੇਵਾ ਦੀ ਮੰਗ ਜ਼ਿਆਦਾ ਹੈ। ਇਸ 'ਤੁਹਾਡੇ ਦਰਵਾਜ਼ੇ' ਤੇ ਵੀਜ਼ਾ ਸੇਵਾ’ ਤਹਿਤ, ਤੁਸੀਂ ਆਪਣੇ ਘਰ ਦੇ ਆਰਾਮ ਤੋਂ ਵੀਜ਼ਾ ਲਈ ਅਰਜ਼ੀ ਦੇ ਸਕਦੇ ਹੋ। ਇਸਦੇ ਲਈ, ਤੁਸੀਂ 'ਵੀਐਫਐਸ ਗਲੋਬਲ' ਦੀ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਇਸ ਸੇਵਾ ਦੀ ਵਰਤੋਂ ਕਰ ਸਕਦੇ ਹੋ।

ਤੁਸੀਂ ਆਪਣੀ ਸਹੂਲਤ ਅਨੁਸਾਰ ਸਮਾਂ ਅਤੇ ਮਿਤੀ ਦੀ ਚੋਣ ਕਰ ਸਕਦੇ ਹੋ ਜਿਸ ਤੋਂ ਬਾਅਦ ਵੀਐਫਐਸ ਅਧਿਕਾਰੀ ਤੁਹਾਡੇ ਦੁਆਰਾ ਤੈਅ ਮਿਤੀ ਤੇ ਸਮੇਂ ਤੇ ਤੁਹਾਡੇ ਘਰ ਆਉਣਗੇ ਤੇ ਵੀਜ਼ਾ ਬਣਾਉਣ ਦੀ ਪ੍ਰਕਿਰਿਆ ਵਿੱਚ ਤੁਹਾਡੀ ਸਹਾਇਤਾ ਕਰਨਗੇ।

ਦੱਸ ਦਈਏ ਕਿ ਇਸ ਵੇਲੇ ਤੁਹਾਨੂੰ ਬ੍ਰਿਟੇਨ, ਆਸਟਰੀਆ, ਕ੍ਰੋਏਸ਼ੀਆ, ਚੈੱਕ ਗਣਰਾਜ, ਡੈਨਮਾਰਕ, ਐਸਟੋਨੀਆ, ਫਿਨਲੈਂਡ, ਫਰਾਂਸ, ਜਰਮਨੀ, ਹੰਗਰੀ, ਆਈਸਲੈਂਡ, ਇਟਲੀ, ਲਾਤਵੀਆ, ਲਿਥੁਆਨੀਆ, ਲਕਸਮਬਰਗ, ਸਲੋਵੇਨੀਆ, ਪੁਰਤਗਾਲ, ਸਲੋਵਾਕੀਆ, ਸਵਿਟਜ਼ਰਲੈਂਡ ਤੇ ਯੂਕਰੇਨ ਜਿਹੇ ਦੇਸ਼ਾਂ ’ਚ ਜਾਣ ਲਈ ਇਸ 'ਵੀਜ਼ਾ ਐਟ ਯੂਅਰ ਡੋਰਸਟੈਪ ਸੇਵਾ’ ਮਿਲ ਰਹੀ ਹੈ।

Good news for those going abroad Now get visa at home like this


Popular Posts
Just Now