ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫਾ

Gujarat-Chief-Minister-Vijay-Rup


LPTV / Chandigarh

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜ ਦੇ ਰਾਜਪਾਲ ਆਚਾਰੀਆ ਦੇਵਰਾਤ ਨੂੰ ਸੌਂਪ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਵਿਜੇ ਰੂਪਾਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਇਹ ਪਰੰਪਰਾ ਰਹੀ ਹੈ ਕਿ ਸਮੇਂ ਦੇ ਨਾਲ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਦਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਦੀ ਵਿਸ਼ੇਸ਼ਤਾ ਹੈ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ।

Gujarat Chief Minister Vijay Rupani resigned


Popular Posts
Just Now