ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅੰਬਿਕਾ ਸੋਨੀ ਨੇ ਪੰਜਾਬ CM ਬਣਨ ਤੋਂ ਕੀਤਾ ਇਨਕਾਰ-ਸੂਤਰ

ਅੰਬਿਕਾ ਸੋਨੀ ਨੇ ਪੰਜਾਬ CM ਬਣਨ ਤੋਂ ਕੀਤਾ ਇਨਕਾਰ-ਸੂਤਰ


LPTV / Chandigarh

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਨੂੰ ਲੈ ਕੇ ਇਸ ਵੱਡੀ ਖਬਰ ਸਾਹਮਣੇ ਆ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੀ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਦਾ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ । ਦਰਅਸਲ, ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਸਿਰਫ ਸਿੱਖ ਚਿਹਰੇ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।ਅੰਬਿਕਾ ਸੋਨੀ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹੈ ਪਰ ਉਹ ਮੁੱਖ ਮੰਤਰੀ ਦਾ ਅਹੁਦਾ ਨਹੀਂ ਸੰਭਾਲਣਾ ਚਾਹੁੰਦੀ। ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ,”ਮੇਰੀ ਸਿਹਤ ਠੀਕ ਨਹੀਂ ਰਹਿੰਦੀ, ਜਿਸ ਕਾਰਨ ਮੈਂ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ।”

Ambika Soni refused to become Punjab CM source


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now