ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

WhatsApp ਨੇ ਅਗਸਤ 'ਚ ਬੈਨ ਕੀਤੇ 20 ਲੱਖ ਭਾਰਤੀ ਯੂਜ਼ਰਸ ਦੇ ਅਕਾਉਂਟ, ਜਾਣੋ ਕਾਰਨ

WhatsApp-banned-the-accounts-of-


LPTV / Chandigarh

ਮੈਸੇਜਿੰਗ ਪਲੇਟਫਾਰਮ ਵਟਸਐਪ ਨੇ 20 ਲੱਖ ਤੋਂ ਜ਼ਿਆਦਾ ਭਾਰਤੀ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਕੰਪਨੀ ਨੂੰ ਅਗਸਤ ਵਿੱਚ 420 ਸ਼ਿਕਾਇਤਾਂ ਨਾਲ ਜੁੜੀ ਇੱਕ ਰਿਪੋਰਟ ਮਿਲੀ ਸੀ, ਜਿਸਦੇ ਆਧਾਰ 'ਤੇ ਕੰਪਨੀ ਨੇ ਇਹ ਕਦਮ ਚੁੱਕਿਆ। ਪੀਟੀਆਈ ਦੀ ਖ਼ਬਰ ਮੁਤਾਬਕ, ਵਟਸਐਪ ਨੇ ਪਾਲਣਾ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਅਗਸਤ ਮਹੀਨੇ ਦੌਰਾਨ ਨਿਯਮਾਂ ਦੀਆਂ 10 ਉਲੰਘਣਾ ਸ਼੍ਰੇਣੀਆਂ ਵਿੱਚ 3.17 ਕਰੋੜ ਸਮਗਰੀ 'ਤੇ ਕਾਰਵਾਈ ਕੀਤੀ।

ਖ਼ਬਰਾਂ ਮੁਤਾਬਕ, Whatsapp ਨੇ ਮੰਗਲਵਾਰ ਨੂੰ ਜਾਰੀ ਕੀਤੀ ਆਪਣੀ ਤਾਜ਼ਾ ਰਿਪੋਰਟ ਵਿੱਚ ਕਿਹਾ ਕਿ ਉਸਨੇ ਅਗਸਤ ਦੇ ਮਹੀਨੇ ਦੇ ਦੌਰਾਨ 20,70,000 ਭਾਰਤੀ ਅਕਾਉਂਟ ਨੂੰ ਬੈਨ ਕਰ ਦਿੱਤਾ ਹੈ। ਵਟਸਐਪ ਨੇ ਪਹਿਲਾਂ ਕਿਹਾ ਸੀ ਕਿ ਪਾਬੰਦੀਸ਼ੁਦਾ 95 ਫੀਸਦੀ ਤੋਂ ਵੱਧ ਖਾਤਿਆਂ ਨੂੰ ਬੱਲਕ ਮੈਸੇਜ ਦੀ ਦੁਰਵਰਤੋਂ ਕਾਰਨ ਮੁਅੱਤਲ ਕੀਤਾ ਗਿਆ ਹੈ।

WhatsApp banned the accounts of 20 lakh Indian users in August


Popular Posts
Just Now