ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਭਾਰਤ ਆਉਣ ਵਾਲਿਆਂ ਲਈ ਬਿ੍ਟੇਨ ਨੇ ਬਦਲੀ ਟ੍ਰੈਵਲ ਐਡਵਾਈਜ਼ਰੀ

ਭਾਰਤ ਆਉਣ ਵਾਲਿਆਂ ਲਈ ਬਿ੍ਟੇਨ ਨੇ ਬਦਲੀ ਟ੍ਰੈਵਲ ਐਡਵਾਈਜ਼ਰੀ


LPTV / Chandigarh

ਬ੍ਰਿਟਸ਼ ਮਹਿਮਾਨਾਂ ’ਤੇ ਆਪਸੀ ਰੋਕ ਲਗਾਉਣ ਦੇ ਭਾਰਤ ਦੇ ਫੈਸਲੇ ਤੋਂ ਬਾਅਦ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਦੇ ਲਈ ਬਿ੍ਰਟਿਸ਼ ਸਰਕਾਰ ਨੇ ਸ਼ਨੀਵਾਰ ਨੂੰ ਆਪਣੀ ਟਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ। ਇਹ ਐਡਵਾਈਜ਼ਰੀ ਸੋਮਵਾਰ ਨੂੰ ਲਾਗੂ ਹੋਵੇਗੀ। ਬਿ੍ਰਟਿਸ਼ ਸਰਕਾਰ ਨੇ ਕਿਹਾ ਕਿ ਸਮੱਸਿਆ ਦਾ ਹੱਲ ਕੱਢਣ ਲਈ ਭਾਰਤੀ ਅਧਿਕਾਰੀਆਂ ਦੇ ਸੰਪਰਕ ਵਿਚ ਹਨ।

ਬਿ੍ਰਟੇਨ ਦੇ ਫਾਰਨ, ਕਾਮਨਵੈਲਥ ਐਂਡ ਡਿਵੈੱਲਵਮੈਂਟ ਆਫਿਸ (ਐੱਫਸੀਡੀਓ) ਵੱਲੋਂ ਜਾਰੀ ਐਡਵਾਈਜ਼ਰੀ ਦੇ ਅਨੁਸਾਰ ਬਿ੍ਰਟੇਨ ਤੋਂ ਭਾਰਤ ਜਾਣ ਵਾਲਿਆਂ ਨੂੰ 10 ਦਿਨ ਕੁਆਰੰਟਾਈਨ ਵਿਚ ਰਹਿਣਾ ਅਤੇ 18ਵੇਂ ਦਿਨ ਇਕ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ।

ਦਰਅਸਲ ਭਾਰਤ ਨੇ ਬਿ੍ਰਟੇਨ ਵੱਲੋਂ ਭਾਰਤੀ ਯਾਤਰੀਆਂ ’ਤੇ ਲਾਈ ਗਈ ਪਾਬੰਦੀ ਦੇ ਬਾਅਦ ਜੁਆਬੀ ਰੋਕ ਲਗਾਉਣ ਦਾ ਐਲਾਨ ਕੀਤਾ ਹੈ। ਭਾਰਤ ਸਰਕਾਰ ਦੇ ਐਲਾਨ ਦੇ ਇਕ ਦਿਨ ਬਾਅਦ ਬਿ੍ਰਟੇਨ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਗਿਆ ਹੈ। ਭਾਰਤ ਦੇ ਐਲਾਨ ਤੋਂ ਬਾਅਦ ਬਿ੍ਰਟੇਨ ਤੋਂ ਭਾਰਤ ਆਉਣ ਵਾਲੇ ਸਾਰੇ ਬਿ੍ਰਟਿਸ਼ ਨਾਗਰਿਕਾਂ ਨੂੰ ਸੋਮਵਾਰ ਤੋਂ 10 ਦਿਨ ਦੇ ਕੁਆਰੰਟਾਈਨ ਤੋਂ ਗੁਜ਼ਰਨਾ ਹੋਵੇਗਾ। ਭਾਵੇ ਹੀ ਉਨ੍ਹਾਂ ਦੀ ਟੀਕਾਕਰਨ ਦੀ ਸਥਿਤੀ ਕੁਝ ਵੀ ਹੋਵੇ।

Britain has changed the travel advisory for those coming to India


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now