ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PM Modi ਨੇ ਨਵਰਾਤਰੀ ਦੀ ਵਧਾਈ ਦਿੰਦਿਆਂ ਦੇਖੋ ਕੀ ਕਿਹਾ

PM Modi ਨੇ ਨਵਰਾਤਰੀ ਦੀ ਵਧਾਈ ਦਿੰਦਿਆਂ ਦੇਖੋ ਕੀ ਕਿਹਾ


Lptv / Chandigarh

ਅੱਜ ਤੋਂ ਦੇਵੀ ਦੁਰਗਾ ਦੀ ਪੂਜਾ ਦਾ ਪਵਿੱਤਰ ਤਿਉਹਾਰ ਨਰਾਤੇ ਸ਼ੁਰੂ ਹੋ ਗਏ ਹਨ। ਨਵਰਾਤਰੀ ਨੂੰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਇਹ ਨਵਰਾਤਰੇ ਸਭ ਦੇ ਜੀਵਨ 'ਚ ਸ਼ਕਤੀ, ਇੱਛਾ, ਚੰਗੀ ਸਿਹਤ ਤੇ ਸਮ੍ਰਿੱਧੀ ਲੈਕੇ ਆਉਂਣ।
ਪੀਐਮ ਮੋਦੀ ਨੇ ਟਵਿਟਰ ਤੇ ਮਾਂ ਦੁਰਗਾ ਦੀ ਆਰਤੀ ਕਰਦਿਆਂ ਇਕ ਤਸਵੀਰ ਪੋਸਟ ਕੀਤੀ ਤੇ ਲਿਖਿਆ, 'ਸਾਰਿਆਂ ਨੂੰ ਨਵਰਾਤਰੀ ਦੀ ਵਧਾਈ। ਆਉਣ ਵਾਲੇ ਦਿਨ ਜਗਤ ਜਣਨੀ ਮਾਂ ਦੀ ਪੂਜਾ ਲਈ ਖੁਦ ਨੂੰ ਸਮਰਪਿਤ ਕਰਨ ਵਾਲੇ ਹਨ। ਨਵਰਾਤਰੀ ਸਾਰਿਆਂ ਦੇ ਜੀਵਨ 'ਚ ਸ਼ਕਤੀ, ਚੰਗੀ ਸਿਹਤ ਤੇ ਸਮ੍ਰਿੱਧੀ ਲੈਕੇ ਆਵੇ।'
ਦੱਸ ਦੇਈਏ ਮਾਂ ਦੁਰਗਾ ਦੀ ਉਪਾਸਨਾ ਦਾ ਪਵਿੱਤਰ ਤਿਉਹਾਰ ਨਵਰਾਤਰੀ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਾਲ 'ਚ ਨਵਰਾਤਰੀ ਦੋ ਵਾਰ ਆਉਂਦੀ ਹੈ। ਇਕ ਵਾਰ ਚੇਤਰ ਨਰਾਤੇ ਤੇ ਦੂਜੇ ਸ਼ਾਰਦੀਯ ਨਰਾਤੇ। ਨਵਰਾਤਰੀ ਦੇ 9 ਦਿਨ ਮਾਂ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਵਿਧੀਬੱਧ ਤਰੀਕੇ ਨਾਲ ਪੂਜਾ ਕੀਤੀ ਜਾਂਦੀ ਹੈ। ਮਾਤਾ ਰਾਣੀ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਭਗਤ ਵਰਤ ਵੀ ਰੱਖਦੇ ਹਨ।

See what pm modi said while congratulating navratri


Popular Posts
Just Now