Big Breaking- ਰਾਮ ਰਹੀਮ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ
LPTV / Chandigarh
ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਰਾਮ ਰਹੀਮ ਨੂੰ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
Big Breaking Ram Rahim convicted in another case