ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੰਮੂ-ਕਸ਼ਮੀਰ 'ਚ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

In-jammu-and-kashmir-the-familie


Lptv / Chandigarh

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
ਜੰਮੂ-ਕਸ਼ਮੀਰ ਦੇ ਸੌਰਨਕੋਟ, ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਅੱਜ ਇੱਕ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ। ਇਸ ਇਲਾਕੇ ਵਿੱਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਇਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।ਸ਼ਹੀਦ ਜਵਾਨਾਂ ਵਿੱਚ 3 ਫੌਜੀ ਪੰਜਾਬ ਤੋਂ ਹਨ।
ਦਸ ਦੇਈਏ ਕਿ ਇਹ ਫੌਜੀ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ। ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

In jammu and kashmir the families of the martyred soldiers were announced to be given government jobs at rs 50 lakh each


Popular Posts
Just Now