ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੰਘੂ ਸਰਹੱਦ 'ਤੇ ਸਟੇਜ ਸਾਹਮਣੇ ਲਟਕਦੀ ਮਿਲੀ ਲਾਸ਼, ਹੱਥ ਕੱਟ ਬੈਰੀਕੇਡ ਨਾਲ ਲਟਕਾਇਆ

Singhu-found-the-body-hanging-in


LPTV / Chandigarh

ਸਿੰਘੂ ਸਰਹੱਦ 'ਤੇ ਜਿੱਥੇ ਕਿਸਾਨ ਅੰਦੋਲਨ ਕਰ ਰਹੇ ਹਨ, ਉੱਥੇ ਇੱਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਲਾਸ਼ ਨੂੰ ਉਸ ਦੇ ਹੱਥ ਵੱਢ ਕੇ ਬੈਰੀਕੇਡ ਨਾਲ ਲਟਕਿਆ ਹੋਇਆ ਸੀ। ਲਾਸ਼ ਮਿਲਣ ਤੋਂ ਬਾਅਦ ਸਿੰਘੂ ਸਰਹੱਦ 'ਤੇ ਹੰਗਾਮਾ ਸ਼ੁਰੂ ਹੋ ਗਿਆ। ਹਾਲਾਂਕਿ ਬਾਅਦ ਵਿੱਚ ਕੁੰਡਲੀ ਥਾਣਾ ਪੁਲਿਸ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਆਂਦਾ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ।

ਉਸ ਵਿਅਕਤੀ ਦੀ ਲਾਸ਼ ਸਵੇਰੇ ਸਿੰਘੂ ਸਰਹੱਦ 'ਤੇ ਅੰਦੋਲਨਕਾਰੀਆਂ ਦੇ ਮੁੱਖ ਮੰਚ ਕੋਲ ਲਟਕਦੀ ਮਿਲੀ ਸੀ। ਉਸ ਦੀ ਉਮਰ 35 ਸਾਲ ਦੇ ਕਰੀਬ ਹੈ। ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ। ਮਾਰੇ ਗਏ ਨੌਜਵਾਨ ਦਾ ਹੱਥ ਗੁੱਟ ਤੋਂ ਕੱਟ ਦਿੱਤਾ ਗਿਆ ਹੈ। ਉਧਰ ਥਾਣਾ ਮੁਖੀ ਰਵੀ ਕੁਮਾਰ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Singhu found the body hanging in front of the stage at the border cut off his hand and hung it on the barricade


Popular Posts
Just Now