ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

37 ਸਾਲ ਬਾਅਦ ਵੀ ਸਿੱਖ ਕਤਲੇਆਮ ਦਾ ਨਹੀਂ ਮਿਲਿਆ ਇਨਸਾਫ! 9 ਸੂਬਿਆਂ ਨੂੰ ਨੋਟਿਸ ਜਾਰੀ

Even-after-37-years-the-Sikh-mas


LPTV / Chandigarh

84ਦੇ ਸਿੱਖ ਕਤਲੇਆਮ ਨੂੰ 37 ਸਾਲ ਹੋਣ ਵਾਲੇ ਹਨ ਪਰ ਇਨਸਾਫ ਅਜੇ ਤੱਕ ਨਹੀਂ ਮਿਲਿਆਕੇਂਦਰ ਵਿੱਚ ਮੋਦੀ ਸਰਕਾਰ ਆਉਣ ਮਗਰੋਂ ਜਾਂਚ ਵਿੱਚ ਤੇਜ਼ੀ ਲਿਆਂਦੀ ਗਈ ਪਰ ਅਜੇ ਵੀ ਬਹੁਤੇ ਕੇਸ ਅਦਾਲਤਾਂ ਵਿੱਚ ਹੀ ਪੈਂਡਿੰਗ ਹਨ। ਪੀੜਤ ਪਰਿਵਾਰਾਂ ਨੂੰ ਅਜੇ ਤੱਕ ਨਾ ਤਾਂ ਇਨਸਾਫ ਮਿਲਿਆ ਤੇ ਨਾ ਹੀ ਮੁਆਵਜ਼ਾ ।

ਹੁਣ ਕੌਮੀ ਘੱਟ ਗਿਣਤੀ ਕਮਿਸ਼ਨ (ਐਨਸੀਐਮ) ਨੇ ਦੇਸ਼ ਦੇ 9 ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ।

ਐਨਸੀਐਮ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਕਿ ਸੂਬਾਈ ਸਰਕਾਰਾਂ ਨੇ ਦੰਗੇ ਭੜਕਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਵਿੱਚ ਢਿੱਲ ਵਰਤੀ ਤੇ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ।

ਗੌਰਤਲਬ ਹੈ ਕਿ ਜਿਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਦਿੱਲੀ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬਿਹਾਰ, ਹਰਿਆਣਾ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। 

ਦਸ ਦੋਈਏ ਕਿ 1984 ਵਿੱਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦੇਸ਼ ਭਰ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

Even after 37 years the Sikh massacre did not get justice Notice issued to 9 states


Popular Posts
Just Now