ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਟਾਕਿਆਂ ‘ਤੇ ਨਹੀਂ ਲਗਾਈ ਜਾ ਸਕਦੀ ਪੂਰਨ ਤੌਰ ‘ਤੇ ਪਾਬੰਦੀ - ਸੁਪਰੀਮ ਕੋਰਟ

Firecrackers-cannot-be-completel


LPTV / Chandigarh

ਸੁਪਰੀਮ ਕੋਰਟ ਨੇ ਇਕ ਅਹਿਮ ਟਿੱਪਣੀ ਵਿਚ ਕਿਹਾ ਕਿ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ਜਾ ਸਕਦੀ। ਬੰਗਾਲ ਵਿਚ ਕਾਲੀ ਪੂਜਾ, ਦੀਵਾਲੀ ਅਤੇ ਹੋਰ ਤਿਉਹਾਰਾਂ ਦੌਰਾਨ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰਦੇ ਹੋਏ ਸਰਬਉੱਚ ਅਦਾਲਤ ਨੇ ਕਿਹਾ ਕਿ ਪਟਾਕਿਆਂ ਦੇ ਦੁਰਉਪਯੋਗ ਨੂੰ ਰੋਕਣ ਲਈ ਨਿਗਰਾਨੀ ਤੰਤਰ ਨੂੰ ਮਜ਼ਬੂਤ ਬਣਾਇਆ ਜਾਣਾ ਚਾਹੀਦਾ। ਕੋਰੋਨਾ ਮਹਾਮਾਰੀ ਵਿਚ ਪ੍ਰਦੂਸ਼ਣ ਰੋਕਣ ਲਈ ਹਾਈ ਕੋਰਟ ਨੇ ਇਹ ਆਦੇਸ਼ ਦਿੱਤਾ ਸੀ।

ਜਸਟਿਸ ਏਐੱਮ ਖਾਨਵਿਲਕਰ ਤੇ ਜਸਟਿਸ ਅਜੈ ਰਸਤੋਗੀ ਦੇ ਵਿਸ਼ੇਸ਼ ਬੈਂਚ ਨੇ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ ਯਕੀਨੀ ਬਣਾਏ ਕਿ ਪਾਬੰਦੀਸ਼ੁਦਾ ਪਟਾਕੇ ਤੇ ਹੋਰ ਸਮੱਗਰੀ ਦੂਜੇ ਰਾਜਾਂ ਤੋਂ ਉਨ੍ਹਾਂ ਦੇ ਰਾਜ ਵਿਚ ਆ ਹੀ ਨਾ ਸਕੇ। ਬੈਂਚ ਕਲਕੱਤਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਸੀ। ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਵਿਚ ਪਟਾਕਿਆਂ ਦੇ ਰੈਗੂਲੇਸ਼ਨ ਅਤੇ ਉਨ੍ਹਾਂ ਵਿਚ ਹਾਨੀਕਾਰਕ ਰਸਾਇਣਾਂ ਦੇ ਇਸਤੇਮਾਲ ’ਤੇ ਪਾਬੰਦੀ ਹੈ, ਇਸ ਦੀ ਨਿਗਰਾਨੀ ਤੇ ਹੁਕਮ ਦੇ ਪਾਲਣ ਦਾ ਤੰਤਰ ਮਜ਼ਬੂਤ ਹੋਣਾ ਚਾਹੀਦਾ। ਪੂਰੀ ਰੋਕ ਨਹੀਂ ਲਗਾਈ ਜਾ ਸਕਦੀ।

Firecrackers cannot be completely banned Supreme Court


Popular Posts
Just Now