ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PM Modi 13 ਦਸੰਬਰ ਨੂੰ ਕਰਨਗੇ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਕੋਰੀਡੋਰ ਦਾ ਉਦਘਾਟਨ

PM Modi 13 ਦਸੰਬਰ ਨੂੰ ਕਰਨਗੇ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਕੋਰੀਡੋਰ ਦਾ ਉ


LPTV / Chandigarh

 ਵਾਰਾਣਸੀ: ਪ੍ਰਧਾਨਮੰਤਰੀ ਮੋਦੀ 13 ਦਸੰਬਰ ਨੂੰ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਕੋਰੀਡੋਰ ਦਾ ਉਦਘਾਟਨ ਕਰਨਗੇ। ਇਸ ਮੌਕੇ ਸ਼ਾਨਦਾਰ ਸਮਾਗਮ ਵੀ ਕਰਵਾਇਆ ਜਾਵੇਗਾ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁੱਢਲੀ ਸੂਚਨਾ ਭੇਜ ਦਿੱਤੀ ਗਈ ਹੈ। ਸ਼੍ਰੀਕਾਸ਼ੀ ਵਿਸ਼ਵਨਾਥ ਦੇ ਜਲਾਭਿਸ਼ੇਕ ਲਈ ਦੇਸ਼ ਭਰ ਦੀਆਂ ਨਦੀਆਂ ਤੋਂ ਪਾਣੀ ਮੰਗਾਇਆ ਜਾ ਰਿਹਾ ਹੈ। ਲੇਜ਼ਰ ਸ਼ੋਅ ਦੇ ਮਾਧਿਅਮ ਨਾਲ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਕੋਰੀਡੋਰ ਦੀ ਉਸਾਰੀ ਦੀ ਪ੍ਰਗਤੀ ਦਿਖਾਈ ਜਾਵੇਗੀ, ਜਿਸ ’ਚ ਮੰਦਿਰ ਦਾ ਇਤਿਹਾਸ ਤੇ ਰਾਣੀ ਅਹਿਲਿਆਬਾਈ ਦੁਆਰਾ ਕੀਤੇ ਗਏ ਕੰਮਾਂ ਨੂੰ ਸ਼ਾਮਲ ਕੀਤਾ ਜਾਵੇਗਾ। ਸ਼ਾਮ ਨੂੰ ਆਤਿਸ਼ਬਾਜ਼ੀ ਹੋਵੇਗੀ ਜਿਸ ਦੀ ਰੋਸ਼ਨੀ ਨਾਲ ਗੰਗਾ ਘਾਟ ਦਿਵਾਲੀ ਵਾਂਗ ਚਮਕ ਜਾਵੇਗਾ।

ਦੇਸ਼ ਦੇ ਵੱਖ-ਵੱਖ ਮੰਦਿਰਾਂ ਦੇ ਪੁਜਾਰੀ ਸ਼ਾਮਲ ਹੋਣਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਨ ਪੂਰੇ ਦੇਸ਼ ’ਚ ਕੀਤਾ ਜਾਵੇਗਾ। ਇਸ ਦੇ ਤਹਿਤ ਦੇਸ਼ ਦੇ ਕਈ ਮੰਦਰਾਂ ’ਚ ਵੱਡੀ ਐੱਲਈਡੀ ਸਕਰੀਨ ਲਗਾਈ ਜਾਵੇਗੀ ਤਾਂ ਜੋ ਸ਼ਰਧਾਲੂ ਇਸ ਇਤਿਹਾਸਕ ਪਲ ਦੇ ਗਵਾਹ ਬਣ ਸਕਣ। ਇਸ ਨੂੰ ਦੇਖਦੇ ਹੋਏ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਕੋਰੀਡੋਰ ਸਮੇਤ ਕਈ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੀ ਤਰੀਕ 10 ਦਸੰਬਰ ਤੈਅ ਕਰ ਦਿੱਤੀ ਗਈ ਹੈ।

PM Modi will inaugurate the Srikashi Vishwanath Dham Corridor on December 13


Popular Posts
Just Now