ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਹੋ ਜਾਓ ਸਾਵਧਾਨ! ਦਿੱਲੀ 'ਚ ਹੁਣ ਇੰਨ੍ਹਾਂ ਵਹਾਨਾਂ ਨੂੰ ਨਹੀਂ ਮਿਲੇਗਾ ਐਂਟਰੀ

ਹੋ ਜਾਓ ਸਾਵਧਾਨ! ਦਿੱਲੀ 'ਚ ਹੁਣ ਇੰਨ੍ਹਾਂ ਵਹਾਨਾਂ ਨੂੰ ਨਹੀਂ ਮਿਲੇਗਾ ਐ


LPTV / Chandigarh

ਦਿੱਲੀ 'ਚ ਹਵਾ ਪ੍ਰਦੂਸ਼ਣ ਵਿੱਚ ਬਹੁਤਾ ਸੁਧਾਰ ਨਹੀਂ ਹੋ ਰਿਹਾ ਹੈ ਤੇ ਅੱਜ ਵੀ ਹਵਾ ਗੁਣਵੱਤਾ ਸੂਚਕਾਂਕ 'ਬਹੁਤ ਖ਼ਰਾਬ' ਸ਼੍ਰੇਣੀ ਵਿੱਚ 383 ਹੈ। ਹਾਲਾਂਕਿ, ਪਹਿਲਾਂ ਦੇ ਮੁਕਾਬਲੇ ਥੋੜ੍ਹੀ ਰਾਹਤ ਕਹੀ ਜਾ ਸਕਦੀ ਹੈ, ਜਦੋਂ AQI 400 ਨੂੰ ਪਾਰ ਕਰ ਗਿਆ ਸੀ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਹੈ ਕਿ 27 ਨਵੰਬਰ ਤੋਂ 3 ਦਸੰਬਰ ਤੱਕ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਰਹੇਗੀ। ਹਾਲਾਂਕਿ, ਜ਼ਰੂਰੀ ਸੇਵਾਵਾਂ ਵਿੱਚ ਲੱਗੇ ਇਲੈਕਟ੍ਰਿਕ ਤੇ ਸੀਐਨਜੀ ਵਾਹਨਾਂ ਦੀ ਐਂਟਰੀ ਉਪਲਬਧ ਹੋਵੇਗੀ।

ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਮੀਖਿਆ ਕਰਨ ਲਈ ਸਮੀਖਿਆ ਮੀਟਿੰਗ ਤੋਂ ਬਾਅਦ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਸਰੀਰਕ ਕਲਾਸਾਂ ਮੁੜ ਸ਼ੁਰੂ ਕਰਨ ਤੇ 29 ਨਵੰਬਰ ਤੋਂ ਸਰਕਾਰੀ ਦਫਤਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਗੋਪਾਲ ਰਾਏ ਨੇ ਸਰਕਾਰੀ ਕਰਮਚਾਰੀਆਂ ਨੂੰ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਅਸੀਂ ਹਾਲ ਹੀ ਵਿੱਚ ਪ੍ਰਾਈਵੇਟ ਸੀਐਨਜੀ ਬੱਸਾਂ ਕਿਰਾਏ ’ਤੇ ਲਈਆਂ ਹਨ। ਅਸੀਂ ਗੁਲਾਬੀ ਬਾਗ ਤੇ ਨਿਮਰੀ ਕਲੋਨੀ ਵਰਗੀਆਂ ਸਰਕਾਰੀ ਰਿਹਾਇਸ਼ੀ ਕਲੋਨੀਆਂ ਦੇ ਕਰਮਚਾਰੀਆਂ ਨੂੰ ਲਿਆਉਣ ਲਈ ਇਨ੍ਹਾਂ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ।"

Be careful Now these vehicles will not get entry in Delhi


Popular Posts
Just Now