ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕੇਜਰੀਵਾਲ ਦੀ ਮੰਗ ‘ਵਿਦੇਸ਼ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲੱਗੇ ਰੋਕ’!

ਕੇਜਰੀਵਾਲ ਦੀ ਮੰਗ ‘ਵਿਦੇਸ਼ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲੱਗੇ ਰੋਕ’!


Lptv / Chandigarh

ਕੋਰੋਨਾ ਦੇ ਨਵੇਂ ਵੇਰੀਏਂਟ ‘ਓਮੀਕ੍ਰੋਨ’ ਦੇ ਮਿਲਣ ਤੋਂ ਬਾਅਦ ਦੁਨੀਆ ਦੇ ਕਈ ਦੇਸ਼ ਅਲਰਟ ਹੋ ਗਏ ਹਨ, ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਕਈ ਦੇਸ਼ਾਂ ਦੀਆਂ ਕੌਮਾਂਤਰੀ ਉਡਾਨਾਂ ਤੋਂ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਦੇਸ਼ ਕੋਰੋਨਾ ਦੇ ਨਵੇਂ ਰੂਪਾਂ ਤੋਂ ਪ੍ਰਭਾਵਿਤ ਹਨ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕੀਤੀਆਂ ਜਾਣ।
ਗੌਰਤਲਬ ਹੈ ਕਿ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੜੀ ਮੁਸ਼ਕਲ ਨਾਲ ਸਾਡਾ ਦੇਸ਼ ਕੋਰੋਨਾ ਤੋਂ ਉਭਰਿਆ ਹੈ। ਅਸੀਂ ਇਸ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।

Kejriwals demand ban on flights coming from abroad


Popular Posts
Just Now