ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

60 ਹਜ਼ਾਰ ਕਰੋੜ ਮਾਮਲੇ 'ਚ CBI ਨੇ 11 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

60 ਹਜ਼ਾਰ ਕਰੋੜ ਮਾਮਲੇ 'ਚ CBI ਨੇ 11 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ


LPTV / Chandigarh

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਵੱਖ-ਵੱਖ ਨਿਵੇਸ਼ਾਂ ਰਾਹੀਂ ਲੋਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਠੱਗਣ ਵਾਲੀ ਇਕ ਨਿੱਜੀ ਕੰਪਨੀ ਵਿਰੁੱਧ ਜਾਂਚ ਦੇ ਸਿਲਸਿਲੇ ਚ ਵੀਰਵਾਰ ਨੂੰ ਦਿੱਲੀ, ਚੰਡੀਗੜ੍ਹ, ਕੋਲਕਾਤਾ ਅਤੇ ਭੁਵਨੇਸ਼ਵਰ ਤੋਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ 8 ਲੋਕਾਂ ਨੂੰ 2 ਦਿਨਾਂ ਦੀ ਪੁਲਸ ਹਿਰਾਸਤ ਜਦੋਂ ਕਿ ਤਿੰਨ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ। 

ਸੀ.ਬੀ.ਆਈ. ਨੇ ਪਹਿਲਾਂ ਪਰਲਜ਼ ਗਰੁੱਪ ਵਿਰੁੱਧ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਇਕ ਮਾਮਲਾ ਦਰਜ ਕੀਤਾ ਸੀ, ਜਿਸ ਨੇ ਕਥਿਤ ਤੌਰ 'ਤੇ ਕਾਨੂੰਨੀ ਮਨਜ਼ੂਰੀ ਦੇ ਬਿਨਾਂ ਗੈਰ-ਕਾਨੂੰਨੀ ਸੰਚਾਲਤ ਨਿਵੇਸ਼ ਯੋਜਨਾਵਾਂ ਰਾਹੀਂ ਦੇਸ਼ ਭਰ 'ਚ 5 ਕਰੋੜ ਨਿਵੇਸ਼ਕਾਂ ਤੋਂ 60 ਹਜ਼ਾਰ ਕਰੋੜ ਰੁਪਏ ਇੱਕਠੇ ਕੀਤੇ ਸਨ। ਸੀ.ਬੀ.ਆਈ. ਨੇ ਪਰਲਜ਼ ਗਰੁੱਪ ਦੀਆਂ 2 ਪ੍ਰਮੁੱਖ ਕੰਪਨੀਆਂ ਦੇ ਡਾਇਰੈਕਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸੀ.ਬੀ.ਆਈ. ਨੇ ਕਿਹਾ ਕਿ 8 ਜਨਵਰੀ 2016 ਨੂੰ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਾਤ ਗਿਆ ਸੀ ਅਤੇ 7 ਅਪ੍ਰੈਲ 2016 ਨੂੰ ਦੋਸ਼ੀ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ। ਅੱਗੇ ਦੀ ਜਾਂਚ ਜਾਰੀ ਹੈ।

60 thousand crore case CBI arrested 11 people


Popular Posts
Just Now