ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸਾਬਕਾ ਕ੍ਰਿਕਟਰ Dinesh Mongia ਨੇ BJP ਦਾ ਫੜ੍ਹਿਆ ਪੱਲਾ

ਸਾਬਕਾ ਕ੍ਰਿਕਟਰ Dinesh Mongia ਨੇ BJP ਦਾ ਫੜ੍ਹਿਆ ਪੱਲਾ


LPTV / Chandigarh

ਸਾਬਕਾ ਕ੍ਰਿਕਟਰ Dinesh Mongia ਨੇ BJP ਦਾ ਪੱਲਾ ਫੜ੍ਹਿਆ ਹੈ। ਦਿਨੇਸ਼ ਮੋਂਗੀਆ ਪੰਜਾਬ ਦੇ ਰਹਿਣ ਵਾਲੇ ਹਨ। ਸੂਬੇ 'ਚ ਅਗਲੇ ਕੁਝ ਮਹੀਨਿਆਂ ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਦਿਨੇਸ਼ ਮੋਂਗੀਆ ਨੇ ਭਾਰਤ ਲਈ 57 ਵਨਡੇ ਖੇਡੇ ਹਨ। ਉਸਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਮਈ 2007 ਵਿੱਚ ਬੰਗਲਾਦੇਸ਼ ਦੇ ਖਿਲਾਫ ਢਾਕਾ 'ਚ ਖੇਡਿਆ ਸੀ। ਮੋਂਗੀਆ ਨੇ 57 ਮੈਚਾਂ 'ਚ 1230 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ ਇਕ ਸੈਂਕੜਾ ਦਰਜ ਹੈ। ਦਿਨੇਸ਼ ਮੋਂਗੀਆ ਨੇ ਸਾਲ 2019 'ਚ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਉਹ 2003 ਵਿਸ਼ਵ ਕੱਪ ਟੀਮ ਦਾ ਹਿੱਸਾ ਸੀ। ਦਿਨੇਸ਼ ਮੋਂਗੀਆ ਨੇ ਸਾਲ 2001 'ਚ ਆਸਟ੍ਰੇਲੀਆ ਖਿਲਾਫ ਡੈਬਿਊ ਕੀਤਾ ਸੀ।

Former cricketer Dinesh Mongia took the BJPs side


Popular Posts
Just Now