ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵੈਕਸੀਨੇਸ਼ਨ ਸਰਟੀਫਿਕੇਟ ਤੋਂ ਹਟਾਈ ਜਾਵੇਗੀ PM Modi ਦੀ ਫੋਟੋ, ਜਾਣੋ ਵਜ੍ਹਾ

ਵੈਕਸੀਨੇਸ਼ਨ ਸਰਟੀਫਿਕੇਟ ਤੋਂ ਹਟਾਈ ਜਾਵੇਗੀ PM Modi ਦੀ ਫੋਟੋ, ਜਾਣੋ ਵਜ


LPTV / Chandigarh

ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਦੇ ਕੋਵਿਡ-19 ਦੇ ਟੀਕਾਕਰਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾ ਦਿੱਤੀ ਜਾਵੇਗੀ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤੇ ਵਾਲੇ ਰਾਜਾਂ ਵਿਚ ਸ਼ਨੀਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ 5 ਸੂਬਿਆਂ 'ਚ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨਹੀਂ ਹੋਵੇਗੀ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਹੁਣ ਸਿਹਤ ਮੰਤਰਾਲੇ ਦੁਆਰਾ ਕੋਵਿਨ ਐਪ ਤੋਂ ਫਿਲਟਰ ਲਗਾ ਕੇ ਪੀਐਮ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਜਾਵੇਗਾ।

ਚੋਣ ਕਮਿਸ਼ਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਉੱਤਰਾਖੰਡ, ਪੰਜਾਬ, ਯੂਪੀ, ਮਨੀਪੁਰ ਅਤੇ ਗੋਆ ਵਿਚ 10 ਫਰਵਰੀ ਤੋਂ 7 ਮਾਰਚ ਦੇ ਵਿਚਕਾਰ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਸੱਤ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਐਲਾਨ ਨਾਲ ਹੀ ਇਨ੍ਹਾਂ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਜਿਹੇ ਵਿਚ ਹੁਣ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਫੋਟੋ ਹਟਾ ਦਿੱਤੀ ਜਾਵੇਗੀ। ਕਿਉਂਕਿ ਚੋਣਾਂ ਦੇ ਐਲਾਨ ਨਾਲ ਹੀ ਸਰਕਾਰ, ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

PM Modis photo will be removed from the vaccination certificate know the reason


Popular Posts
Just Now