ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੋਣਾਂ ਮਗਰੋਂ ਕਿਸਾਨਾਂ 'ਤੇ ਮੁੜ ਹਮਲਾ, ਜਾਖੜ ਦਾ ਵੱਡਾ ਬਿਆਨ

Jakhars-big-statement-to-attack-


LPTV / Chandigarh

ਵਿਧਾਨ ਸਭਾ ਚੋਣਾਂ ਤੋਂ ਤੋਂ ਬਾਅਦ ਕਿਸਾਨਾਂ ਉੱਪਰ ਮੁੜ ਹਮਲਾ ਹੋ ਸਕਦਾ ਹੈ। ਕੇਂਦਰ ਸਰਕਾਰ ਮੁੜ ਸੋਧੇ ਹੋਏ ਖੇਤੀ ਕਾਨੂੰਨ ਲਿਆ ਸਕਦੀ ਹੈ। ਇਹ ਦਾਅਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬੇਸ਼ੱਕ ਕੇਂਦਰ ਸਰਕਾਰ ਵਾਪਸ ਲਏ ਤਿੰਨ ਖੇਤੀ ਕਾਨੂੰਨਾਂ ਨੂੰ ਮੂਲ ਰੂਪ ਵਿੱਚ ਵਾਪਸ ਨਾ ਵੀ ਲੈ ਕੇ ਆਵੇ ਪਰ ਕੇਂਦਰ ਨਵੇਂ ਰੰਗ-ਰੂਪ ਵਾਲੇ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆ ਸਕਦੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਜੇਪੀ ਦੇ ਹੀ ਕਈ ਸੀਨੀਅਰ ਲੀਡਰਾਂ ਨੇ ਦਾਅਵਾ ਕੀਤਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਮੁੜ ਲਿਆਏਗੀ। ਉਂਝ ਸੰਸਦ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਸਰਕਾਰ ਦੀ ਅਜਿਹੀ ਕੋਈ ਮਨਸ਼ਾ ਨਹੀਂ ਹੈ। ਹੁਣ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਦੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਪੰਜਾਬੀ ਦੇ ਪ੍ਰਮੁੱਖ ਅਖਬਾਰ (ਟ੍ਰਿਬਿਊਨ) ਵਿੱਚ ਛਪੀ ਰਿਪੋਰਟ ਮੁਤਾਬਕ ਜਾਖੜ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਚੋਣਾਂ ਦੇ ਨਤੀਜੇ ਆਉਣ ਮਗਰੋਂ ਕਿਸਾਨੀ ’ਤੇ ਵੱਡਾ ਹੱਲਾ ਬੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਨੀਲ ਕਿਹਾ ਕਿ ਪੰਜਾਬ ਚੋਣਾਂ ਵਿੱਚ ਬਿਨਾਂ ਤਿਆਰੀ ਤੋਂ ਹੀ ਸੰਯੁਕਤ ਸਮਾਜ ਮੋਰਚਾ ਚੋਣਾਂ ਵਿੱਚ ਉੱਤਰਿਆ ਤੇ ਏਕੇ ਦੇ ਮੰਤਰ ਨੂੰ ਲਾਂਭੇ ਰੱਖ ਕੇ ਇਨ੍ਹਾਂ ਕਿਸਾਨ ਧਿਰਾਂ ਨੇ ਚੋਣਾਂ ਲੜੀਆਂ ਹਨ ਜਿਸ ਦੇ ਦੂਰਗਾਮੀ ਨਤੀਜੇ ਸਾਡੇ ਸਾਹਮਣੇ ਆਉਣਗੇ।

Jakhars big statement to attack farmers again after elections


Popular Posts
Just Now