ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਚੋਣਾਂ ਤੋਂ ਬਾਅਦ ਵਧੇਗਾ ਲੱਗੇਗਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਝਟਕਾ

ਚੋਣਾਂ ਤੋਂ ਬਾਅਦ ਵਧੇਗਾ ਲੱਗੇਗਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਝਟਕਾ


LPTV / Chandigarh

ਦੇਸ਼ ਵਿੱਚ ਅਗਲੇ ਹਫ਼ਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਜਾਣ ਕਾਰਨ ਪੈਦਾ ਹੋਏ 9 ਰੁਪਏ ਪ੍ਰਤੀ ਲੀਟਰ ਦੇ ਘਾਟੇ ਨੂੰ ਪੂਰਾ ਕੀਤਾ ਜਾ ਸਕੇਗਾ।

ਦੱਸ ਦਈਏ ਕਿ 2014 ਦੇ ਮੱਧ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈਆਂ ਹਨ, ਇਸ ਡਰ ਕਾਰਨ ਕਿ ਰੂਸ ਤੋਂ ਤੇਲ ਤੇ ਗੈਸ ਦੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ। ਇਸ ਦਾ ਬੋਝ ਭਾਰਤੀਆਂ ਉੱਪਰ ਪੈਣਾ ਲਾਜ਼ਮੀ ਹੈ। ਚੋਣਾਂ ਕਰਕੇ ਤੇਲ ਕਪੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾ ਰਹੀਆਂ ਪਰ ਅਗਲੇ ਹਫਤੇ ਨਤੀਜੇ ਆਉਂਦਿਆਂ ਹੀ ਵੱਡਾ ਝਟਕਾ ਲੱਗੇਗਾ।

ਤੇਲ ਮੰਤਰਾਲੇ ਦੇ ਪੈਟਰੋਲੀਅਮ ਯੋਜਨਾ ਤੇ ਵਿਸ਼ਲੇਸ਼ਣ ਸੈੱਲ (PPAC) ਦੀ ਜਾਣਕਾਰੀ ਅਨੁਸਾਰ 1 ਮਾਰਚ ਨੂੰ ਭਾਰਤ ਵਿੱਚ ਕੱਚੇ ਤੇਲ ਦੀ ਖਰੀਦਦਾਰੀ 102 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ, ਜੋ ਅਗਸਤ 2014 ਤੋਂ ਬਾਅਦ ਸਭ ਤੋਂ ਵੱਧ ਹੈ। 

Petrol diesel prices will increase after the elections


Popular Posts
Just Now