ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸਰੀ 'ਚ ਕੈਨੇਡੀਅਨ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਸਰੀ 'ਚ ਕੈਨੇਡੀਅਨ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਵੈਨਕੂਵਰ : ਕੈਨੇਡਾ ਦੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦਾ ਵੀਰਵਾਰ ਸਵੇਰੇ ਸਰੀ 'ਚ ਗੋਲ਼ੀਆਂ ਮਾਰ ਕੇ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਸਰੀ ਦੀ 128 ਸਟਰੀਟ ਦੇ 8200-ਬਲਾਕ 'ਚ ਵੀਰਵਾਰ ਸਵੇਰੇ ਤਕਰੀਬਨ 9.26 'ਤੇ ਹਮਲਾਵਰ ਨੇ ਰਿਪੁਦਮਨ ਨੂੰ ਗੋਲ਼ੀਆਂ ਮਾਰੀਆਂ ਗਈਆਂ। ਜ਼ਿਕਰਯੋਗ ਹੈ ਕਿ ਰਿਪੁਦਮਨ ਸਿੰਘ 'ਤੇ ਪਹਿਲਾਂ ਖਾਲਿਸਤਾਨੀ ਹੋਣ ਦੇ ਦੋਸ਼ ਵੀ ਲੱਗੇ ਸਨ। ਉਨ੍ਹਾਂ 'ਤੇ 1985 'ਚ ਹੋਏ ਬੰਬ ਧਮਾਕੇ ਮਾਮਲੇ 'ਚ ਲੰਬੇ ਸਮੇਂ ਤੱਕ ਕੈਨੇਡਾ 'ਚ ਕੇਸ ਵੀ ਚੱਲਿਆ ਸੀ।। ਹਾਲਾਂਕਿ ਇਸ 'ਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਸੀ।
ਕੈਨੇਡਾ ਦੇ ਸਰਕਾਰੀ ਟੀਵੀ ਸੀਬੀਸੀ ਤੋਂ ਮਿਲੀ ਰਿਪੋਰਟ ਮੁਤਾਬਕ, 128 ਸਟਰੀਟ ਦੇ 8200-ਬਲਾਕ ਵਿਚ ਇਕ ਪ੍ਰਤੱਖਦਰਸ਼ੀ ਨੇ ਸੀਬੀਸੀ ਨੂੰ ਦੱਸਿਆ ਕਿ ਉਸਨੇ ਤਿੰਨ ਗੋਲ਼ੀਆਂ ਦੀ ਆਵਾਜ਼ ਸੁਣੀ ਅਤੇ ਮਲਿਕ ਦੀ ਗਰਦਨ ਵਿਚ ਸੱਟ ਲੱਗੀ।ਸਰੀ ਆਰਸੀਐੱਮਪੀ ਨੇ ਪੁਸ਼ਟੀ ਕੀਤੀ ਕਿ ਉਸ ਸਥਾਨ 'ਤੇ ਸਵੇਰੇ 9:30 ਵਜੇ ਦੇ ਕਰੀਬ ਇਕ ਵਿਅਕਤੀ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।
ਦੱਸ ਦਈਏ ਮਲਿਕ ਅਤੇ ਸਹਿ-ਦੋਸ਼ੀ ਅਜਾਇਬ ਸਿੰਘ ਬਾਗੜੀ ਨੂੰ 2005 ਵਿਚ 1985 ਦੇ ਏਅਰ ਇੰਡੀਆ ਬੰਬ ਧਮਾਕਿਆਂ ਦੇ ਇਕ ਜੋੜੇ ਦਾ ਸਬੰਧਤ ਸਮੂਹਿਕ ਕਤਲ ਅਤੇ ਸਾਜ਼ਿਸ਼ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ।

Canadian businessman shot dead in Surrey


Popular Posts
Just Now