ਹਾਈਕੋਰਟ ਨੇ ਮਾਮਲੇ ਵਿੱਚ ਆਸ਼ੂ ਖਿਲਾਫ ਕੀਤੀ ਗਈ ਸਮਨ/ਗ੍ਰਿਫਤਾਰੀ ਸਬੰਧੀ ਕਾਰਵਾਈ ਨੂੰ ਰੱਦ ਕਰਨ ਦਾ ਹੁਕਮ ਦਿੱਤਾ MCD ਅਤੇ ਦਿੱਲੀ ਯੂਨੀਵਰਸਿਟੀ ਨੂੰ ਠਹਿਰਾਇਆ ਜ਼ਿੰਮੇਵਾਰ ਦਿੱਲੀ ਹੋਸਟਲ ਹਾਦਸੇ ਤੇ ਹਾਈਕੋਰਟ ਸਖ਼ਤ ਸਰਕਾਰ ਦੀ ਸਖ਼ਤੀ ਦਾ ਦਿਖਿਆ ਅਸਰ, ਚੀਨੀ ਦੇ ਵਾਧੂ ਸਟਾਕ ਕਾਰਨ ਚੀਨੀ ਦੇ ਭਾਅ ₹44-₹45 ਕਿਲੋ 'ਤੇ ਆ ਗਿਆ ਹੈ ਸ਼ੇਰ-ਏ-ਪੰਜਾਬ ਟੀ20 ਲੀਗ 2026 ਅੰਕ ਤਾਲਿਕਾ ਅਤੇ ਚੋਟੀ ਦੇ ਖਿਡਾਰੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-09-2026 ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ ਸਹਾਰਨਪੁਰ ਦੀ ਮਸਜਿਦ ਦੇ ਹੇਠਾਂ ਕੀ ਸੀ ਛੁਪਿਆ? ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ


LPTV News / Chandigarh

ਪੰਜਾਬ CM ਭਗਵੰਤ ਮਾਨ ਦੇ ਵਿਰੋਧ ਵਿਚਕਾਰ ਲਈ ਸਹੁੰ

ਨਿਯੁਕਤੀ ਦੀ ਸਹਿਮਤੀ ਨਾ ਲੈਣ ਕਾਰਨ ਕੀਤਾ ਜਾ ਰਿਹਾ ਹੈ ਵਿਰੋਧ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਰੂਪ ਵਿੱਚ ਨਵਾਂ ਚੀਫ਼ ਜਸਟਿਸ ਮਿਲ ਗਿਆ ਹੈ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਅਤੇ ਇਸ ਨਾਲ ਹੀ ਉਹ ਹਾਈਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ।

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਰੂਪ ਵਿੱਚ ਨਵਾਂ ਚੀਫ਼ ਜਸਟਿਸ ਮਿਲ ਗਿਆ ਹੈ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਅਤੇ ਇਸ ਨਾਲ ਹੀ ਉਹ ਹਾਈਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ। ਉਨ੍ਹਾਂ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਚੀਫ਼ ਜਸਟਿਸ ਸਨ, ਪਰ ਜੂਨ ਵਿੱਚ ਉਨ੍ਹਾਂ ਦੀ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਨਿਯੁਕਤੀ ਹੋਈ ਸੀ।

ਇਸ ਤੋਂ ਇੱਕ ਦਿਨ ਪਹਿਲਾਂ, ਐਤਵਾਰ (6 ਸਤੰਬਰ) ਨੂੰ ਪੰਜਾਬ CM ਭਗਵੰਤ ਮਾਨ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾ ਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦੇ ਖ਼ਿਲਾਫ਼ ਪ੍ਰਸਤਾਵ ਪਾਸ ਕੀਤਾ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ। ਪੰਜਾਬ ਸਰਕਾਰ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਇਸ ਮਾਮਲੇ ਵਿੱਚ ਅਪੀਲ ਕੀਤੀ ਸੀ।

ਪੰਜਾਬ ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਸੀ। CM ਭਗਵੰਤ ਮਾਨ ਦਾ ਤਰਕ ਸੀ ਕਿ ਜਸਟਿਸ ਮਿਸ਼ਰਾ ਦੀ ਇਸ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਤੋਂ ਸਹਿਮਤੀ ਨਹੀਂ ਲਈ ਗਈ। ਉਨ੍ਹਾਂ ਨੇ ਸਹੁੰ ਚੁਕਾਈ ਸਮਾਰੋਹ ਰੋਕਣ ਦੀ ਵੀ ਮੰਗ ਕੀਤੀ ਸੀ। ਉੱਥੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦਾ ਮਾਮਲਾ ਸੰਵੇਦਨਸ਼ੀਲ ਹੈ। ਇਸ ਨਿਯੁਕਤੀ ਵਿੱਚ ਸਟੈਂਡਰਡ ਪ੍ਰੋਸੀਜਰ ਨੂੰ ਫੌਲੋ ਨਹੀਂ ਕੀਤਾ ਗਿਆ।

Punjab and haryana high court gets new chief justice


Punajb News advertisement banner Punajb News advertisement banner
Popular Posts
Just Now