ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਓਲੀਵੀਆ ਚਾਓ ਚੁਣੀ ਗਈ ਟੋਰਾਂਟੋ ਦੀ ਨਵੀਂ ਮੇਅਰ, 37 ਫੀਸਦੀ ਵੋਟਾਂ ਹੋਈਆਂ ਹਾਸਲ

Olivia-Chao-was-elected-the-new-


LPTV / Chandigarh

ਵਿਦੇਸ਼ ਡੈਸਕ: ਸਾਬਕਾ ਸਿਟੀ ਕਾਊਂਸਲਰ ਤੇ ਐਮਪੀ ਓਲੀਵੀਆ ਚਾਓ ਟੋਰਾਂਟੋ ਦੀ ਨਵੀਂ ਮੇਅਰ ਚੁਣ ਲਈ ਗਈ ਹੈ। ਚਾਓ ਨੂੰ 37 ਫੀਸਦੀ ਵੋਟਾਂ ਹਾਸਲ ਹੋਈਆਂ। ਇਸ ਨਾਲ ਟੋਰਾਂਟੋ ਸਿਟੀ ਹਾਲ ਵਿੱਚ 13 ਸਾਲਾਂ ਤੋਂ ਚੱਲਿਆ ਆ ਰਿਹਾ ਸੱਜੇ ਪੱਖੀ ਸ਼ਾਸਨ ਖ਼ਤਮ ਹੋ ਜਾਵੇਗਾ। ਸਿਟੀ ਦੀ ਅਗਵਾਈ ਕਰਨ ਵਾਲੀ ਉਹ ਪਹਿਲੀ ਘੱਟ ਗਿਣਤੀ ਮਹਿਲਾ ਹੋਵੇਗੀ। ਚੋਣਾਂ ਤੋਂ ਪਹਿਆਂ ਕਰਵਾਏ ਗਏ ਸਰਵੇਖਣਾਂ ਤੋਂ ਹੀ ਇਹ ਸਿੱਧ ਹੋ ਗਿਆ ਸੀ ਕਿ ਹਵਾ ਦਾ ਰੁਖ ਚਾਓ ਵੱਲ ਹੈ। 66 ਸਾਲਾ ਚਾਓ ਨੇ ਜਿਵੇਂ ਹੀ ਚੋਣ ਪਿੜ ਵਿੱਚ ਪੈਰ ਧਰਿਆ ਉਹ ਲੋਕਾਂ ਦੀ ਚਹੇਤੀ ਆਗੂ ਬਣ ਗਈ। ਹਾਲਾਂਕਿ ਆਖਰੀ ਹਫਤੇ ਆ ਕੇ ਐਨਾ ਬਾਇਲਾਓ ਤੇ ਚਾਓ ਦਰਮਿਆਨ ਫਰਕ ਕੁੱਝ ਘੱਟ ਗਿਆ ਪਰ ਚਾਓ ਦੀ ਚੜ੍ਹਤ ਨੂੰ ਬਹੁਤਾ ਫਰਕ ਨਹੀਂ ਪਿਆ।2014 ਵਿੱਚ ਵੀ ਚਾਓ ਨੇ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਹਿੱਸਾ ਲਿਆ ਸੀ ਪਰ ਉਸ ਸਮੇਂ ਉਹ ਸਾਬਕਾ ਮੇਅਰ ਜੌਹਨ ਟੋਰੀ ਤੇ ਡੱਗ ਫੋਰਡ ਤੋਂ ਬਾਅਦ ਤੀਜੇ ਸਥਾਨ ਉੱਤੇ ਆਈ ਸੀ।

Olivia Chao was elected the new mayor of Toronto with 37 percent of the vote


Popular Posts
Just Now