ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕੀਤਾ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਐਲਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕੀਤਾ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਐ


LPTV / Chandigarh

ਵਿਦੇਸ਼ ਡੈਸਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੰਸਦ ਮੈਂਬਰਾਂ ਦੇ ਸਨਮਾਨ 'ਚ ਰਾਤ ਦੇ ਖਾਣੇ ਅਤੇ ਨੇਤਾਵਾਂ ਨਾਲ ਬੈਠਕ ਤੋਂ ਬਾਅਦ ਲਿਆ ਗਿਆ। ਇਸ ਦੌਰਾਨ ਸ਼ਾਹਬਾਜ਼ ਨੇ ਮੀਟਿੰਗ 'ਚ ਮੌਜੂਦ ਲੋਕਾਂ ਨਾਲ ਦੇਸ਼ ਦੀ ਸਿਆਸੀ ਸਥਿਤੀ 'ਤੇ ਡੂੰਘਾਈ ਨਾਲ ਚਰਚਾ ਕੀਤੀ।
ਰਿਪੋਰਟਾਂ ਦੇ ਅਨੁਸਾਰ, ਇਸ ਦੌਰਾਨ ਪੀਐਮ ਸ਼ਾਹਬਾਜ਼ ਨੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਤੋਂ ਜਾਣਕਾਰੀ ਮੰਗੀ ਅਤੇ ਕੇਅਰਟੇਕਰ ਪੀਐਮ ਅਤੇ ਕੇਅਰਟੇਕਰ ਸੈਟਅਪ ਦੀ ਵਿਵਸਥਾ 'ਤੇ ਚਰਚਾ ਕੀਤੀ। ਸ਼ਾਹਬਾਜ਼ ਨੇ ਕਿਹਾ ਹੈ ਕਿ ਉਹ ਵਿਰੋਧੀ ਧਿਰ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਨਾਮ ਨੂੰ ਅੰਤਿਮ ਰੂਪ ਦੇਣਗੇ ਅਤੇ ਇਸਨੂੰ 3 ਦਿਨਾਂ ਵਿੱਚ ਰਾਸ਼ਟਰਪਤੀ ਨੂੰ ਸੌਂਪਣਗੇ। 9 ਅਗਸਤ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਨੂੰ ਰਸਮੀ ਸਲਾਹ ਭੇਜਣਗੇ।

The Prime Minister of Pakistan announced the dissolution of the National Assembly


Popular Posts
Just Now