ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਏਅਰ ਕੈਨੇਡਾ ਨੇ ਕੈਲਗਰੀ ਤੋਂ 6 ਅਹਿਮ ਹਵਾਈ ਰੂਟਸ ਬੰਦ ਕਰਨ ਦਾ ਲਿਆ ਫ਼ੈਸਲਾ, ਜਾਣੋ ਕਾਰਨ

ਏਅਰ ਕੈਨੇਡਾ ਨੇ ਕੈਲਗਰੀ ਤੋਂ 6 ਅਹਿਮ ਹਵਾਈ ਰੂਟਸ ਬੰਦ ਕਰਨ ਦਾ ਲਿਆ ਫ਼ੈਸ


LPTV / Chandigarh

ਵਿਦੇਸ਼ ਡੈਸਕ: ਏਅਰ ਕੈਨੇਡਾ ਨੂੰ ਪਾਇਲਟਾਂ ਦੀ ਮੌਜੂਦਾ ਘਾਟ ਦੇ ਨਾਲ-ਨਾਲ ਸਪਲਾਈ ਚੇਨ ਦੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਏਅਰਲਾਈਨ ਲਈ ਪੁਰਜ਼ਿਆਂ ਨੂੰ ਪ੍ਰਾਪਤ ਕਰਨਾ ਅਤੇ ਸਮੇਂ ‘ਤੇ ਹਵਾਈ ਜਹਾਜ਼ ਦਾ ਰੱਖ-ਰਖਾਅ ਪੂਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਪਾਇਲਟਾਂ ਦੀ ਘਾਟ ਦੇ ਚਲਦਿਆਂ ਏਅਰ ਕੈਨੇਡਾ ਨੇ ਕੈਲਗਰੀ ਤੋਂ 6 ਅਹਿਮ ਹਵਾਈ ਰੂਟਸ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਬੁੱਧਵਾਰ ਨੂੰ ਏਅਰਲਾਈਨ ਨੇ ਪੁਸ਼ਟੀ ਕੀਤੀ ਹੈ ਕਿ ਅਕਤੂਬਰ ਦੇ ਅੰਤ ਤੱਕ ਕੈਲਗਰੀ ਤੋਂ ਔਟਵਾ, ਹੈਲੀਫ਼ੈਕਸ, ਲੌਸ ਏਂਜਲਸ, ਹੌਨੋਲੁਲੂ, ਕਾਨਕੂਨ ਅਤੇ ਫ਼੍ਰੈਂਕਫ਼ਰਟ ਦੀਆਂ ਸਿੱਧੀਆਂ ਉਡਾਣਾਂ ਬੰਦ ਕਰ ਦਿੱਤੀਆਂ ਜਾਣਗੀਆਂ। ਸਰਦੀਆਂ ਦੇ ਸੀਜ਼ਨ ਦੌਰਾਨ ਕੈਲਗਰੀ ਤੋਂ ਹਰ ਹਫ਼ਤੇ ਲਗਭਗ 10,000 ਸੀਟਾਂ ਦੀ ਪੇਸ਼ਕਸ਼ ਰਹੇਗੀ।

Air Canada has decided to close 6 important air routes from Calgary Know the reasons


Popular Posts
Just Now