ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਭਾਰਤ ,ਇੰਡੋਨੇਸ਼ੀਆ ਤੇ ਸਿੰਗਾਪੁਰ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਟਰੂਡੋ, ਇਨ੍ਹਾਂ ਮੁੱਦਿਆ 'ਤੇ ਕਰਨਗੇ ਚਰਚਾ

ਭਾਰਤ ,ਇੰਡੋਨੇਸ਼ੀਆ ਤੇ ਸਿੰਗਾਪੁਰ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਟਰੂਡ


LPTV / Chandigarh

ਵਿਦੇਸ਼ ਡੈਸਕ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਹਫ਼ਤੇ ਇੰਡੋਨੇਸ਼ੀਆ, ਸਿੰਗਾਪੁਰ ਅਤੇ ਭਾਰਤ ਦੇ ਦੌਰੇ ‘ਤੇ ਹੋਣਗੇ। ਇਸ ਯਾਤਰਾ ਵਿਚ ਭਾਰਤ ਵਿਚ ਚਲ ਰਿਹਾ ਜੀ-20 ਸੰਮੇਲਨ ਵੀ ਸ਼ਾਮਲ ਹੈ। ਇੰਡੋਨੇਸ਼ੀਆ ਦੇ ਜਕਾਰਟਾ ਵਿਚ ਪ੍ਰਧਾਨ ਮੰਤਰੀ ਟਰੂਡੋ ਅਸੋਸੀਏਸ਼ਨ ਔਫ਼ ਸਾਊਥ ਈਸਟ ਏਸ਼ੀਅਨ ਨੇਸ਼ਨਜ਼ ਦੀ ਬੈਠਕ ਵਿਚ ਸ਼ਾਮਲ ਹੋਣਗੇ, ਜਿੱਥੇ ਦਸ ਦੇਸ਼ਾਂ ਦਾ ਇਹ ਗਰੁੱਪ ਕੈਨੇਡਾ ਨਾਲ ਇੱਕ ਰਣਨੀਤਿਕ ਭਾਈਵਾਲੀ ਸਮਝੌਤਾ ਮੰਜ਼ੂਰ ਕਰੇਗਾ। ਸਿੰਗਾਪੁਰ ਦੀ ਸਰਕਾਰ ਅਤੇ ਬਿਜ਼ਨਸ ਲੀਡਰਾਂ ਨਾਲ ਕੈਨੇਡਾ ਵਿਚ ਨਿਵੇਸ਼ ਵਧਾਉਣ ਅਤੇ ਕੈਨੇਡੀਅਨ ਨਿਰਯਾਤ ਨੂੰ ਹੁਲਾਰਾ ਦੇਣ ਬਾਰੇ ਮੁਲਾਕਾਤ ਕਰਨਗੇ। ਆਖਰੀ ਪੜਾਅ ਦੌਰਾਨ ਭਾਰਤ ਵਿਚ ਜੀ-20 ਸੰਮੇਲਨ ਵਿਚ ਹਾਜ਼ਰੀ ਭਰਨਗੇ। ਇਸ ਬੈਠਕ ਦੌਰਾਨ ਉਹ ਜਲਵਾਯੂ ਪਰਿਵਰਤਨ ‘ਤੇ ਸਹਿਯੋਗ, ਗਰੀਬ ਦੇਸ਼ਾਂ ਲਈ ਅੰਤਰਰਾਸ਼ਟਰੀ ਵਿੱਤ ਸੁਧਾਰ ਅਤੇ ਊਰਜਾ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕਰਨ ‘ਤੇ ਸਹਿਯੋਗ ਬਾਰੇ ਗੱਲਬਾਤ ਦੀ ਯੋਜਨਾ ਬਣਾ ਰਹੇ ਹਨ।

India will visit Indonesia and Singapore Prime Minister Trudeau will discuss these issues


Popular Posts
Just Now