ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਛੇ ਦਿਨਾਂ ਦੌਰੇ ਦੌਰਾਨ ਜਕਾਰਤਾ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟੂਰਡੋ, ਇਨ੍ਹਾਂ ਮੁੱਦਿਆਂ 'ਤੇ ਕਰਨਗੇ ਚਰਚਾ

ਛੇ ਦਿਨਾਂ ਦੌਰੇ ਦੌਰਾਨ ਜਕਾਰਤਾ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟੂਰਡੋ,


LPTV / Chandigarh

ਵਿਦੇਸ਼ ਡੈਸਕ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਜਕਾਰਤਾ ਪਹੁੰਚੇ, ਜਿੱਥੇ ਉਹ ਇੰਡੋ-ਪੈਸੀਫਿਕ ਖੇਤਰ ਦੇ ਛੇ ਦਿਨਾਂ ਦੌਰੇ ਦੀ ਸ਼ੁਰੂਆਤ ਕਰ ਰਹੇ ਹਨ। ਟਰੂਡੋ ਅਤੇ ਉਨ੍ਹਾਂ ਦੇ ਪੁੱਤਰ ਜ਼ੇਵੀਅਰ ਦਾ ਇੰਡੋਨੇਸ਼ੀਆਈ ਡਾਂਸਰਾਂ ਵਲੋਂ ਰਿਵਾਇਤੀ ਨਾਚ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨੂੰ ਇੱਕ ਰਵਾਇਤੀ ਸਕਾਰਫ਼ ਤੋਹਫ਼ੇ ਵਿੱਚ ਦਿੱਤਾ ਗਿਆ। ਟਰੂਡੋ ਜਕਾਰਤਾ ’ਚ ਦੋ ਦਿਨ ਬਿਤਾਉਣ ਵਾਲੇ ਹਨ ਜਿੱਥੇ ਉਹ ਅੱਜ ਸ਼ਾਮੀਂ ਰਾਸ਼ਟਰਪਤੀ ਜੋਕੋ ਵਿਡੋਡੋ ਨਾਲ ਮੁਲਾਕਾਤ ਕਰਨਗੇ। ਭਲਕੇ ਪ੍ਰਧਾਨ ਮੰਤਰੀ ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ ’ਚ ਭਾਸ਼ਣ ਦੇਣਗੇ, ਕਿਉਂਕਿ 10 ਦੇਸ਼ਾਂ ਦਾ ਸਮੂਹ ਓਟਾਵਾ ਨੂੰ ਆਪਣਾ ਨਵੀਨਤਮ ਰਣਨੀਤਕ ਭਾਈਵਾਲ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਟਰੂਡੋ ਦੀ ਯਾਤਰਾ ’ਤੇ ਧਿਆਨ ਏਸ਼ੀਆਈ ਨੇਤਾਵਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰਕ ਗੱਲਬਾਤ ਨੂੰ ਅੱਗੇ ਵਧਾਉਣ ’ਤੇ ਹੋਵੇਗਾ।

Prime Minister Justin Trudeau who arrived in Jakarta during his six day visit will discuss these issues


Popular Posts
Just Now