ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ 'ਚ ਵਾਧੇ ਨੂੰ ਲੈ ਕੇ ਜਤਾਈ ਜਾ ਰਹੀ ਹੈ ਇਹ ਸੰਭਾਵਨਾ, ਜਾਣੋ ਕਹਿੰਦੇ ਅਰਥਸ਼ਾਸਤਰੀ

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ 'ਚ ਵਾਧੇ ਨੂੰ ਲੈ ਕੇ ਜਤਾਈ ਜਾ ਰਹੀ


LPTV / Chandigarh

ਵਿਦੇਸ਼ ਡੈਸਕ: ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿਚ ਕੋਈ ਵਾਧਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਕੈਨੇਡਾ ਵਿੱਚ ਮਹਿੰਗਾਈ ਦੀ ਮਾਰ ਨੂੰ ਹਲਕੀ ਜਿਹੀ ਠੱਲ੍ਹ ਪਈ ਹੈ।
ਪਿਛਲੇ ਮਹੀਨੇ ਸੈਂਟਰਲ ਬੈਂਕ ਨੇ ਆਪਣੀਆਂ ਵਿਆਜ਼ ਦਰਾਂ ਪੰਜ ਫੀਸਦੀ ਉੱਤੇ ਸਥਿਰ ਰੱਖੀਆਂ ਸਨ ਪਰ ਇਹ ਵੀ ਆਖਿਆ ਸੀ ਕਿ ਲੋੜ ਪੈਣ ਉੱਤੇ ਵਿਆਜ਼ ਦਰਾਂ ਵਿੱਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਜੁਲਾਈ ਤੇ ਅਗਸਤ ਵਿੱਚ ਸਾਲਾਨਾ ਮਹਿੰਗਾਈ ਦਰ ਵਿੱਚ ਵਾਧਾ ਹੋਇਆ ਸੀ ਜਦਕਿ ਮਹਿੰਗਾਈ ਦੇ ਅਸਲ ਮਾਪਦੰਡਾਂ ਵਿੱਚ ਪਿਛਲੇ ਕੁੱਝ ਮਹੀਨਿਆਂ ਵਿੱਚ ਬਹੁਤੀ ਰਾਹਤ ਨਹੀਂ ਮਿਲੀ। ਪਰ ਸਤੰਬਰ ਵਿੱਚ ਮਹਿੰਗਾਈ ਦੀ ਰਫਤਾਰ ਨੂੰ ਥੋੜ੍ਹੀ ਠੱਲ੍ਹ ਪਈ ਤੇ ਸਾਲਾਨਾ ਮਹਿੰਗਾਈ ਦਰ 3·8 ਫੀ ਸਦੀ ਤੱਕ ਪਹੁੰਚ ਗਈ। ਕੈਨੇਡੀਅਨ ਅਰਥਚਾਰਾ ਦੂਜੀ ਤਿਮਾਹੀ ਵਿੱਚ ਸੁੰਗੜ ਗਿਆ। ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਇਸ ਸਾਲ ਇਹ ਕਮਜ਼ੋਰੀ ਜਾਰੀ ਰਹੇਗੀ ਤੇ 2024 ਵਿੱਚ ਵੀ ਇਹ ਰੁਝਾਨ ਬਾਦਸਤੂਰ ਜਾਰੀ ਰਹੇਗਾ।

Economists say that the increase in interest rates is being announced by the Bank of Canada


Popular Posts
Just Now