IPhone 17 Pro ਸਿਰਫ਼ ₹69,990 ਵਿੱਚ: Croma ਦੀ ਐਕਸਚੇਂਜ ਵੈਲਿਊ ਪਲੱਸ 256GB ਮਾਡਲ 'ਤੇ ₹12,000 ਬੋਨਸ ਦੀ ਪੇਸ਼ਕਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-09-2026 ਜਲੰਧਰ ਕੈਂਟ ਰੇਲਵੇ ਸਟੇਸ਼ਨ: ਲੱਖਾਂ ਦੀਆਂ ਐਕਸਰੇ ਮਸ਼ੀਨਾਂ ਧੂਲ ਮਿੱਟੀ ਹੇਠ, ਸਿਕਿਉਰਟੀ ਦੇ ਪ੍ਰਬੰਧਾਂ ‘ਤੇ ਸਵਾਲ ਅੱਜ ਵਿਸ਼ਵਕਰਮਾ ਪੂਜਾ ਦੇ ਮੌਕੇ 'ਤੇ ਬੈਂਕਾਂ ਵਿੱਚ ਛੁੱਟੀ ਨਹੀਂ ਸੋਨੇ-ਚਾਂਦੀ ਦਾ ਭਾਅ: ਅੱਜ ਸੋਨੇ-ਚਾਂਦੀ ਦੇ ਦਾਮ ਵਿੱਚ ਗਿਰਾਵਟ ਜਲੰਧਰ ਵਿੱਚ ਬਿਜਲੀ ਕਟੌਤੀ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਚੀਫ਼ ਇੰਜੀਨੀਅਰ ਦਫ਼ਤਰ ਦੇ ਬਾਹਰ ਫੂਕਿਆ CM ਭਗਵੰਤ ਮਾਨ ਦਾ ਪੁਤਲਾ ਦਿਵੰਗਤ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਾਲੀਅਨ ਦੀ ਮੌਤ ਨਾਲ ਜੁੜੇ ਵਿਵਾਦ 'ਤੇ ਅਦਾਕਾਰ ਸੂਰਜ ਪੰਚੋਲੀ ਨੇ ਤੋੜੀ ਚੁੱਪੀ ਦਿਲਜੀਤ ਨੇ ਵੈਂਬਲੀ 'ਤੇ 92,000 ਪ੍ਰਸ਼ੰਸਕਾਂ ਨਾਲ ਰਚਿਆ ਇਤਿਹਾਸ; ਐਡ ਸ਼ੀਰਨ, ਟੇਲਰ ਸਵਿਫਟ ਨੂੰ ਪਛਾੜਿਆ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ

ਇਮਰਾਨ ਖਾਨ ਦੀ PTI ਨੇ ਵੀ ਪਾਕਿਸਤਾਨ ਚ ਸੱਤਾ ਦਾ ਦਾਅਵਾ ਪੇਸ਼ ਕੀਤਾ, ਪਾਰਟੀ ਨੇਤਾਵਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਇਮਰਾਨ ਖਾਨ ਦੀ PTI ਨੇ ਵੀ ਪਾਕਿਸਤਾਨ ਚ ਸੱਤਾ ਦਾ ਦਾਅਵਾ ਪੇਸ਼ ਕੀਤਾ, ਪ


raghuvanshi /

ਵਿਦੇਸ਼ ਡੈਸਕ: ਪਾਕਿਸਤਾਨ ਵਿੱਚ ਨਵਾਜ਼ ਸ਼ਰੀਫ਼ ਦੀ ਪੀਐਮਐਲ-ਐਨ ਅਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪੀਪੀਪੀ ਵਿਚਾਲੇ ਗੱਠਜੋੜ ਸਰਕਾਰ ਬਣਾਉਣ ਲਈ ਗੱਲਬਾਤ ਚੱਲ ਰਹੀ ਹੈ। ਹੁਣ ਜੇਲ੍ਹ ਵਿੱਚ ਬੰਦ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਵੀ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਕਈ ਵਿਸ਼ੇਸ਼ ਕਮੇਟੀਆਂ ਬਣਾਈਆਂ ਹਨ ਜੋ ਕੇਂਦਰ, ਪੰਜਾਬ ਅਤੇ ਖੈਬਰ ਪਖਤੂਨਖਵਾ ਰਾਜ ਵਿੱਚ ਪੀਟੀਆਈ ਦੀ ਸਰਕਾਰ ਬਣਾਉਣ ਲਈ ਰਣਨੀਤੀ ਬਣਾਉਣਗੀਆਂ। ਚੋਣ ਨਤੀਜਿਆਂ ਤੋਂ ਬਾਅਦ ਪੀਟੀਆਈ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰੀ ਅਤੇ ਸੰਸਦੀ ਅਹੁਦਿਆਂ ਲਈ ਲੋਕਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਲਈ ਸਹਿਮਤੀ ਬਣੀ। ਪਾਕਿਸਤਾਨ ਦੀਆਂ ਆਮ ਚੋਣਾਂ ਵਿੱਚ ਪੀਟੀਆਈ ਦੇ ਸਮਰਥਨ ਵਾਲੇ 101 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ ਅਤੇ ਪੀਟੀਆਈ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ਪੀਟੀਆਈ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਰੋਕਣ ਅਤੇ ਪਾਰਟੀ ਤੇ ਅਨੈਤਿਕ ਤਰੀਕੇ ਨਾਲ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਦੇਸ਼ ਦੇ ਲੋਕਾਂ ਨੂੰ ਇਮਰਾਨ ਖਾਨ ਤੇ ਭਰੋਸਾ ਹੈ ਅਤੇ ਉਨ੍ਹਾਂ ਦੀਆਂ ਵੋਟਾਂ ਨਾਲ ਇਮਰਾਨ ਖਾਨ ਨੂੰ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਦਿੱਤਾ ਗਿਆ ਹੈ। .

Live punjabi tv


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now