ਮੋਗਾ/ਧਰਮਕੋਟ: ਧਰਮਕੋਟ ਦੇ ਨਜ਼ਦੀਕ ਅੱਜ ਦੁਪਹਿਰ ਇੱਕ ਚਲਦੀ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਨੌਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬ"/> ਮੋਗਾ/ਧਰਮਕੋਟ: ਧਰਮਕੋਟ ਦੇ ਨਜ਼ਦੀਕ ਅੱਜ ਦੁਪਹਿਰ ਇੱਕ ਚਲਦੀ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਨੌਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬ"> ਮੋਗਾ/ਧਰਮਕੋਟ: ਧਰਮਕੋਟ ਦੇ ਨਜ਼ਦੀਕ ਅੱਜ ਦੁਪਹਿਰ ਇੱਕ ਚਲਦੀ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਨੌਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬ" />
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਅਤੇ ਅਣਅਧਿਕਾਰਤ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ    ਲੁਧਿਆਣਾ ਵਿੱਚ ਤੂੜੀ ਨਾਲ ਭਰਿਆ ਟ੍ਰਾਲਾ ਪਲਟਿਆ    ਲੁਧਿਆਣਾ ਸੜਕ ਹਾਦਸੇ ਵਿੱਚ ਮੰਤਰੀ ਦੇ ਤਿੰਨ ਕਰੀਬੀਆਂ ਦੀ ਮੌਤ    ਜਲੰਧਰ ਬਾਈਪਾਸ ਸਥਿਤ ਗ੍ਰੀਨ ਲੈਂਡ ਸਕੂਲ ਦੇ ਬਾਹਰ ਅੱਜ ਉਸ ਵੇਲੇ ਭਾਰੀ ਹੰਗਾਮਾ    ਸੀ ਟੀ ਯੂਨੀਵਰਸਿਟੀ ਵਿਖੇ ਪੰਜਾਬੀ ਸੱਭਿਆਚਾਰ ਤੇ ਪਰੰਪਰਾਵਾਂ ਦੀ ਰੰਗੀਨ ਝਲਕ ਨਾਲ ਤੀਆਂ-2026 ਦਾ ਜਸ਼ਨ    ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ   

Punjab News : ਚਲਦੀ ਆਲਟੋ ਕਾਰ ਬਣੀ ਅੱਗ ਦਾ ਗੋਲਾ

Punjab-News-Moving-Alto-Car-Beco


Punjab

Punjab News : ਚਲਦੀ ਆਲਟੋ ਕਾਰ ਬਣੀ ਅੱਗ ਦਾ ਗੋਲਾ

ਮੋਗਾ/ਧਰਮਕੋਟ: ਧਰਮਕੋਟ ਦੇ ਨਜ਼ਦੀਕ ਅੱਜ ਦੁਪਹਿਰ ਇੱਕ ਚਲਦੀ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਨੌਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ, ਪਰ ਅੱਗ ਇੰਨੀ ਤੇਜ਼ ਸੀ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਕੋਲਾ ਹੋ ਗਈ।

ਕਿਵੇਂ ਵਾਪਰਿਆ ਹਾਦਸਾ

ਮਨਪ੍ਰੀਤ ਸਿੰਘ ਕੈਲਾ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਮੋਗਾ ਵਿਖੇ ਆਪਣੇ ਭਰਾ ਇੰਦਰਜੀਤ ਸਿੰਘ (ਜੋ ਬੈਂਕ ਮੁਲਾਜ਼ਮ ਹੈ) ਨੂੰ ਛੱਡ ਕੇ ਵਾਪਸ ਧਰਮਕੋਟ ਆ ਰਹੇ ਸਨ। ਜਦੋਂ ਉਹ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਕਾਰ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਗੱਡੀ ਰੋਕ ਕੇ ਜਿਵੇਂ ਹੀ ਉਹ ਹੇਠਾਂ ਉੱਤਰੇ, ਕਾਰ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ।

ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਧਰਮਕੋਟ ਦੀ ਫਾਇਰ ਬ੍ਰਿਗੇਡ ਟੀਮ ਮੌਕੇ 'ਤੇ ਪਹੁੰਚੀ ਅਤੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਨੇ ਵੀ ਮੌਕੇ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

Powered by Froala Editor

Punjab News Moving Alto Car Becomes A Ball Of Fire


Popular Posts
Just Now