*ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    *ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ*   

ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ

June 25, 2025
Bikram-Majithia-In-Vigilance-Cus

ਅੰਮ੍ਰਿਤਸਰ , 25 ਜੂਨ 2025 : ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲੈ ਕੇ ਜਾ ਰਹੀ ਹੈ।

ਅੱਜ ਸਵੇਰ ਤੋਂ ਵਿਜੀਲੈਂਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੰਜਾਬ ਵਿਚ ਵੱਖ-ਵੱਖ 26 ਥਾਵਾਂ ਉੱਤੇ ਛਾਪੇਮਾਰੀ ਕੀਤੀ। ਇਸ ਲੜੀ ਤਹਿਤ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਰਿਹਾਇਸ਼ਾਂ ਉੱਤੇ ਵੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮਜੀਠੀਆ ਆਪਣੀ ਅੰਮ੍ਰਿਤਸਰ ਵਾਲੀ ਰਿਹਾਇਸ਼ ਉੱਤੇ ਮੌਜੂਦ ਸਨ ਜਿੱਥੇ ਉਨ੍ਹਾਂ ਦੀ ਵਿਜੀਲੈਂਸ ਦੀ ਟੀਮ ਨਾਲ ਤਿੱਖੀ ਬਹਿਸ ਵੀ ਹੋਈ। ਇਹ ਛਾਪੇਮਾਰੀ ਕਰੀਬ 9 ਵਜੇ ਸ਼ੁਰੂ ਹੋਈ ਅਤੇ ਸਵਾ 12 ਵਜੇ ਖ਼ਤਮ ਹੋ ਗਈ ਜਦੋਂ ਟੀਮ ਨੇ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ।

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਦੌਰਾਨ ਕੁਝ ਅਕਾਲੀ ਵਰਕਰਾਂ ਨੇ ਇਸ ਛਾਪੇਮਾਰੀ ਦਾ ਵਿਰੋਧ ਵੀ ਕੀਤਾ।

Read More :   ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ‘ਆਪ੍ਰੇਸ਼ਨ ਸਿੰਧੂਰ’ ਨੂੰ ਲੈ ਕੇ ਭਾਜਪਾ ’ਤੇ ਸਾਧਿਆ ਨਿਸ਼ਾਨਾ

Powered by Froala Editor

Bikram Majithia In Vigilance Custody

Recommended News
Popular Posts
Just Now