ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 27-08-2026 ਸ਼ੰਭੂ ਖਨੌਰੀ ਬਾਰਡਰ ਸਾਮਾਨ ਨੂੰ ਲੈ ਕੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ ਭਾਜਪਾ-ਅਕਾਲੀ-ਦਲ-ਗਠਜੋੜ-ਪੰਜਾਬ-ਵਿੱਚ-ਆਖ਼ਿਰੀ-ਪੜਾਅ-ਤੇ:-ਭਾਜਪਾ-ਵੱਧ-ਸੀਟਾਂ-ਤੇ-ਲੜ-ਸਕਦੀ-ਚੋਣ,-ਸ਼ਿਅਦ-ਨੇ-ਪੇਂਡੂ-ਹਲਕਿਆਂ-ਦੀ-ਜ਼ਿਦ-ਛੱਡੀ ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ - ਕੇਜਰੀਵਾਲ Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ Bfuhs ਦਾ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ’ਤੇ ਵਧਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 26-08-2026 ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਹ ਵੱਡੇ ਫ਼ੈਸਲੇ

These-major-decisions-made-in-th


ਚੰਡੀਗੜ੍ਹ ,26 ਜੂਨ 2025 :  ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ 2 ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਭਲਾਈ ਲਈ ਅੱਜ 2 ਵੱਡੇ ਫ਼ੈਸਲੇ ਲਏ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਉਦਯੋਗਪਤੀ ਉਦਯੋਗਿਕ ਖੇਤਰਾਂ ਵਿਚ ਪਲਾਂਟ ਲੈ ਲੈਂਦੇ ਸਨ ਪਰ ਕਿਸੇ ਕਾਰਨ ਉਹ ਆਪਣਾ ਉਥੇ ਉਦਯੋਗ ਸ਼ੁਰੂ ਨਹੀਂ ਕਰ ਸਕਦੇ ਸਨ। ਜਿਸ ਕਾਰਨ ਉਸ ਦਾ ਨਿਵੇਸ਼ ਬੇਕਾਰ ਜਾਂਦਾ ਸੀ ਪਰ ਹੁਣ ਸਰਕਾਰ ਨੇ ਇਹ ਮਨਜ਼ੂਰੀ ਦੇ ਦਿੱਤੀ ਹੈ ਕਿ ਉਹ ਉਥੇ ਆਪਣਾ ਬਦਲਵਾਂ ਉਦਯੋਗ ਸ਼ੁਰੂ ਕਰ ਸਕਦੇ ਹਨ।
ਹੁਣ ਉਦਯੋਗ ਖੇਤਰ ਦੇ ਸਾਰੇ ਪਲਾਟਾਂ ਲਈ ਸੀ.ਐਲ.ਯੂ. ਦੀ ਆਗਿਆ ਦਿੱਤੀ ਗਈ ਹੈ, ਜਿਸ ਵਿਚ ਕੋਈ ਵੀ ਵਪਾਰਕ, ਹਸਪਤਾਲ, ਹੋਟਲ ਜਾਂ ਉਦਯੋਗਿਕ ਵਰਕਰ ਘਰ ਜਾਂ ਹੋਸਟਲ, ਸੰਸਥਾ ਬਣਾਉਣਾ ਚਾਹੁੰਦਾ ਹੈ, ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿਚ 1 ਹਜ਼ਾਰ ਗਜ਼ ਤੋਂ 10 ਹਜ਼ਾਰ ਗਜ਼ ਤੱਕ ਦੇ ਪਲਾਟ ਸ਼ਾਮਲ ਹਨ।
40 ਹਜ਼ਾਰ ਗਜ਼ ਦੇ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੂਜਾ ਵੱਡਾ ਫ਼ੈਸਲਾ ਇਹ ਲਿਆ ਗਿਆ ਹੈ ਕਿ ਉਦਯੋਗ ਨਾਲ ਸੰਬੰਧਿਤ ਲੀਜ਼ ਹੋਲਡ ਜਾਇਦਾਦ ਨੂੰ ਫ਼੍ਰੀ ਹੋਲਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਕੋਈ ਵੀ ਉਦਯੋਗਪਤੀ ਲੀਜ਼ ਹੋਲਡ ਪ੍ਰਾਪਰਟੀ ਨੂੰ 20 ਰੁਪਏ ਪ੍ਰਤੀ ਗਜ਼ ਭਰ ਕੇ ਫ਼੍ਰੀ ਹੋਲਡ ਪ੍ਰਾਪਰਟੀ ਬਣਾ ਸਕਦਾ ਹੈ। 
Read More :  
















These major decisions made in the punjab cabinet meeting


Popular Posts
Just Now