'ਮੋਗਾਂਬੋ ਮੋਦੀ ਲੋਕਤੰਤਰ ਨੂੰ ਨਸ਼ਟ ਕਰ ਰਿਹਾ ਹੈ' ਪੰਜਾਬ ਕਾਂਗਰਸ ਵਿੱਚ ਸੀ.ਐੱਮ. ਪਦ ਨੂੰ ਲੈ ਕੇ ਹਲਚਲ, ਪਰਗਟ ਸਿੰਘ ਬੋਲੇ- ਮੈਂ ਵੀ ਦੌੜ ਵਿੱਚ ਸ਼ਾਮਲ ਚੰਡੀਗੜ੍ਹ ਵਿੱਚ ਆਪ ਦਾ ਜ਼ੋਰਦਾਰ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਅਤੇ ਹਰਪਾਲ ਚੀਮਾ ਸਮੇਤ ਕਈ ਨੇਤਾ ਹਿਰਾਸਤ ਵਿੱਚ ਜਲੰਧਰ ਨਾਰਥ ਹਲਕੇ ਵਿੱਚ ਕਾਂਗਰਸ ਨੂੰ ਝਟਕਾ, ਰਾਜ ਅਤੇ ਦੇਵਨ ਖੋਸਲਾ ਆਪ ਵਿੱਚ ਸ਼ਾਮਲ ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 11-10-2026 05:15 AM ਦਿੱਲੀ ਵਿੱਚ CJP ਦੇ ਪ੍ਰਦਰਸ਼ਨ ਨੂੰ ਲੈ ਕੇ ਹੰਗਾਮਾ ਕੈਨੇਡਾ ਵਿੱਚ ਰੁਜ਼ਗਾਰ ਨੂੰ ਵੱਡਾ ਝਟਕਾ, ਇੱਕ ਮਹੀਨੇ ਵਿੱਚ 68 ਹਜ਼ਾਰ ਨੌਕਰੀਆਂ ਖ਼ਤਮ ਪੰਜਾਬ ਵਿੱਚ ਬਦਲਿਆ ਮੌਸਮ, ਜਾਲੰਧਰ ਵਿੱਚ ਝਮਾਝਮ ਬਾਰਿਸ਼ ਨਾਲ ਮਿਲੀ ਗਰਮੀ ਤੋਂ ਰਾਹਤ

ਅੱਜ ਲੁਧਿਆਣਾ ਆਉਣਗੇ, CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ

ਅੱਜ ਲੁਧਿਆਣਾ ਆਉਣਗੇ, CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿ


ਲੁਧਿਆਣਾ, 07 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਪਹੁੰਚ ਰਹੇ ਹਨ। ਅੱਜ ਉਹ ਸਵੇਰੇ 11 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਕਿੰਗਜ਼ ਵਿਲਾ ਪਹੁੰਚ ਰਹੇ ਹਨ। ਇੱਥੇ ਉਹ ਵੋਟਰਾਂ ਦਾ ਧੰਨਵਾਦ ਕਰਨਗੇ। ਮਨੀਸ਼ ਸਿਸੋਦੀਆ ਲੋਕਾਂ ਨੂੰ ਵੀ ਮਿਲਣਗੇ।
ਜਿਕਰਯੋਗ ਹੈ ਕਿ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਹਲਕਾ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ ਜਿੱਥੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ, ਜਿਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਸਰਕਾਰ ਨੇ ਸੰਜੀਵ ਅਰੋੜਾ ਨੂੰ ਉਦਯੋਗ ਮੰਤਰੀ ਬਣਾਇਆ ਹੈ।
Read More :  

Today cm bhagwant mann arvind kejriwal and manish sisodia will come to ludhiana


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now