ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ    ਕੇਵਲ ਸਿੰਘ ਢਿੱਲੋ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਅਹੁਦੇਦਾਰਾਂ ਦੀਆਂ ਹੇਠ ਲਿਖੀਆਂ ਨਿਯੁਕਤੀਆਂ ਦਾ ਐਲਾਨ ਕੀਤਾ    ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ    *ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ*    *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ*     ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ    ਪੰਜਾਬ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ ਪਾਉਣ ਦੀ ਕੀਤੀ ਅਪੀਲ    ​ਲੁਧਿਆਣਾ ਦੇ ਕਿਦਵਈ ਨਗਰ ਤੇ ਮਿੱਲਰਗੰਜ ਦੇ ਸਕੂਲਜ਼ ਆਫ਼ ਐਮੀਨੈਂਸ ਦੇ ਉਦਘਾਟਨ ਮੌਕੇ Cm ਭਗਵੰਤ ਮਾਨ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   

Big B Birthday: ਮਹਾਨਾਇਕ ਅਮਿਤਾਭ ਬੱਚਨ 80 ਸਾਲ ਦੇ ਹੋਏ, ਜਨਮਦਿਨ ਮਨਾਉਣ ਲਈ ਘਰ ਬਾਹਰ ਇਕੱਠੇ ਹੋਏ ਪ੍ਰਸ਼ੰਸਕ, ਦੇਖੋ ਵੀਡੀਓ

October 11, 2022
Big-B-Birthday-Fans-gathered-out

LPTV / Chandigarh

ਲਾਈਵ ਪੰਜਾਬੀ ਟੀਵੀ: ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੀ ਉਮਰ 80 ਸਾਲ ਹੈ। ਮੁੰਬਈ ਦੇ ਜੁਹੂ ਸਥਿਤ ਅਮਿਤਾਭ ਦੇ ਘਰ ਫੈਨਜ਼ ਨੇ ਇਕੱਠੇ ਹੋ ਕੇ ਕੇਕ ਕੱਟਿਆ। ਪ੍ਰਸ਼ੰਸਕਾਂ ਦੀ ਖੁਸ਼ੀ 'ਚ ਸ਼ਾਮਲ ਹੋਣ ਲਈ ਅਮਿਤਾਭ ਬੱਚਨ ਘਰ ਤੋਂ ਬਾਹਰ ਆਏ ਅਤੇ ਦੇਰ ਰਾਤ ਤੱਕ ਇਕੱਠੇ ਹੁੰਦੇ ਰਹੇ। ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ, ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੁਝ ਦੇਰ ਬਾਅਦ ਮੁੜ ਘਰ ਦੇ ਅੰਦਰ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਦੇ ਨਾਲ ਹੀ ‘ਜਲਸਾ’ ਦਾ ਗੇਟ ਬੰਦ ਹੋਣ ਤੋਂ ਬਾਅਦ ਗੇਟ ਦੇ ਬਾਹਰ ਹੀ ਇੱਕ ਫੈਨ ਉਨ੍ਹਾਂ ਦੰਡਵੰਤ ਪ੍ਰਨਾਮ ਕਰਦਾ ਝੁਕਦਾ ਦੇਖਿਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਅੱਧੀ ਰਾਤ ਨੂੰ ਅਮਿਤਾਭ ਬੱਚਨ ਨੂੰ ਆਪਣੇ ਸਾਹਮਣੇ ਦੇਖ ਕੇ ਖੁਸ਼ੀ ਨਾਲ ਝੂਮ ਰਹੇ ਹਨ।

https://twitter.com/AHindinews/status/1579572547523575808?ref_src=twsrc%5Etfw%7Ctwcamp%5Etweetembed%7Ctwterm%5E1579572547523575808%7Ctwgr%5E960e05aba4f08eef4e429f9d03df62be80eb3688%7Ctwcon%5Es1_&ref_url=https%3A%2F%2Fpropunjabtv.com%2Ffans-gathered-outside-the-jalsa-late-at-night-to-congratulate-amitabh%2F

Big B Birthday Fans gathered outside to celebrate Amitabh Bachchans 80th birthday Watch video

Recommended News
Popular Posts
Just Now