ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ

ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ


Lptv News Bureau / Chandigarh

ਡਿਜੀਟਲ ਮਾਧਿਅਮ ਨਾਲ ਜੁੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ

ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ਤੇ ਅੱਗੇ ਲਿਜਾਇਆ ਜਾ ਸਕੇ।

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੰਗਠਨਾਤਮਕ ਗਤੀਵਿਧੀਆਂ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵੱਡਾ ਡਿਜੀਟਲ ਕਦਮ ਚੁੱਕਿਆ ਗਿਆ ਹੈ। ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਅਧਿਕਾਰਤ ਵਟਸਐਪ ਚੈਨਲ ਲਾਂਚ ਕੀਤਾ ਗਿਆ। ਇਸ ਮੌਕੇ ਪਾਰਟੀ ਪੰਜਾਬ ਪ੍ਰਭਾਰੀ ਨਰਿੰਦਰ ਰੈਣਾ, ਸੰਗਠਨ ਮਨਥਰੀ ਸ੍ਰੀਨਿਵਾਸੁਲੂ ਅਤੇ ਸੋਸ਼ਲ ਮੀਡੀਆ ਕਨਵੀਨਰ ਅਜੇ ਅਰੋੜਾ ਵੀ ਮੌਜੂਦ ਸਨ। 

ਇਸ ਮੌਕੇ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਸੋਸ਼ਲ ਮੀਡੀਆ ਦੀ ਇਸ ਪਹਿਲ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਇਸ ਵਟਸਐਪ ਚੈਨਲ ਦੇ ਡਿਜੀਟਲ ਮਾਧਿਅਮ ਰਾਹੀਂ ਸਿੱਧਾ ਮੋਬਾਈਲ ਤੇ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜਿਆ ਜਾ ਸਕੇਗਾ। ਉਹਨਾਂ ਕਿਹਾ ਕਿ ਇਸ ਚੈਨਲ ਰਾਹੀਂ ਪਾਰਟੀ ਦੀਆਂ ਰੋਜ਼ਾਨਾ ਗਤੀਵਿਧੀਆਂ, ਸੰਗਠਨਾਤਮਕ ਫੈਸਲਿਆਂ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨਾਲ ਜੁੜੀ ਹਰ ਤਾਜ਼ਾ ਜਾਣਕਾਰੀ ਸਿੱਧੀ ਲੋਕਾਂ ਦੇ ਮੋਬਾਈਲ ਫੋਨ ਤੇ ਉਪਲਬਧ ਹੋਵੇਗੀ। 

ਉਹਨਾਂ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣ ਦਾ ਸੰਕਲਪ ਪਾਰਟੀ ਆਗੂਆਂ ਨੇ ਸੂਬੇ ਦੇ ਲੋਕਾਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਇਸ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਿਜੀਟਲ ਮਾਧਿਅਮ ਨਾਲ ਜੁੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ਤੇ ਅੱਗੇ ਲਿਜਾਇਆ ਜਾ ਸਕੇ।

punjabbjp kewalsinghdhillon bjpwhatsappchannel punjabpolitics bjp narindersinghraina digitalindia


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now