ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰਾਜਕੁਮਾਰ ਵੇਰਕਾ ਦੇ ਬਦਲੇ ਤੇਵਰ, ਕਿਹਾ, 'ਹਾਈਕਮਾਂਡ ਕਾਰਵਾਈ ਕਰਨ ਦੀ ਬਜਾਏ ਦੇਖ ਰਹੀ ਤਮਾਸ਼ਾ'

ਰਾਜਕੁਮਾਰ ਵੇਰਕਾ ਦੇ ਬਦਲੇ ਤੇਵਰ, ਕਿਹਾ, 'ਹਾਈਕਮਾਂਡ ਕਾਰਵਾਈ ਕਰਨ ਦੀ ਬ


LPTV / Chandigarh

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਦੇ ਬਾਗੀ ਤੇਵਰ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਕੁਝ ਨਹੀਂ ਕਰ ਰਹੀ ਤੇ ਲੋਕਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਹਾਈਕਮਾਂਡ ਕਾਰਵਾਈ ਕਰਨ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ।

ਵੇਰਕਾ ਨੇ ਕਿਹਾ ਕਿ ਲੋਕ ਬਾਹਰ ਆ ਕੇ ਗੱਲ ਕਰ ਰਹੇ ਹਨ ਕਿ ਪਾਰਟੀ ਪਲੇਟਫਾਰਮ 'ਤੇ ਕੀ ਕੀਤਾ ਜਾਣਾ ਚਾਹੀਦਾ ਹੈ। ਕਾਂਗਰਸੀ ਵਰਕਰ ਅੱਜ ਗੁੱਸੇ ਵਿੱਚ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਤੁਸੀਂ ਦੇਖੋਗੇ ਕਿ ਇੱਕ ਦਿਨ ਲੋਕ ਕਾਂਗਰਸ ਨੂੰ ਛੱਡ ਦੇਣਗੇ।  ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤਾਂ 'ਤੇ ਦਿੱਤੇ ਬਿਆਨ ਤੋਂ ਬਾਅਦ ਸਾਬਕਾ ਮੰਤਰੀ ਅਤੇ ਦਲਿਤ ਆਗੂ ਰਾਜਕੁਮਾਰ ਵੇਰਕਾ ਨੇ ਜਾਖੜ ਨੂੰ ਬਾਬਾ ਅੰਬੇਡਕਰ ਸਾਹਿਬ ਦੀ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਸੀ। ਸੁਨੀਲ ਜਾਖੜ ਨੇ ਇਕ ਇੰਟਰਵਿਊ 'ਚ ਦਲਿਤਾਂ ਖਿਲਾਫ ਅਪਮਾਨਜਨਕ ਸ਼ਬਦ ਕਹੇ ਸਨ ਅਤੇ ਉਨ੍ਹਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ 'ਤੇ ਨਾ ਬਿਠਾਉਣ ਦੀ ਗੱਲ ਕਹੀ ਸੀ। ਜਾਖੜ ਦੇ ਇਸ ਬਿਆਨ 'ਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਗੁੱਸਾ ਫੁੱਟਿਆ ਸੀ। 

Instead of Rajkumar Verka Tevar said the high command was watching the spectacle instead of taking action


Popular Posts
Just Now