ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਨੇ ਹਰਪ੍ਰੀਤ ਸਿੱਧੂ ਨੂੰ ਸੌਂਪਿਆ ADGP ਜੇਲ੍ਹਾਂ ਦਾ ਵਾਧੂ ਚਾਰਜ

Punjab-Government-has-handed-ove


LPTV / Chandigarh

ਪੰਜਾਬ ਸਰਕਾਰ ਨੇ ਸੂਬੇ ਅਤੇ ਸੂਬੇ ਦੀਆਂ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਲੈ ਕੇ ਸਖ਼ਤੀ ਕਰਨ ਵੱਲ ਕਦਮ ਪੁੱਟਦਿਆਂ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਦਾ ਵਾਧੂ ਚਾਰਜ ਸੌਂਪਿਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਗੈਂਗਸਟਰਾਂ ਵੱਲੋਂ ਇੱਕ-ਦੂਜੇ ਵਿਰੁੱਧ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਵਿੱਚ ਗੈਂਗਵਾਰ ਦਾ ਖਦਸ਼ਾ ਵਧ ਗਿਆ ਹੈ। ਇਸਦੇ ਨਾਲ ਹੀ ਜੇਲ੍ਹਾਂ ਵਿਚੋਂ ਚੱਲ ਰਹੇ ਗੈਂਗਸਟਰਾਂ ਦੇ ਨੈਟਵਰਕ 'ਤੇ ਵੀ ਲਗਾਮ ਲਗਾਉਣ ਵੱਲ ਇਸ ਨਿਯੁਕਤੀ ਨੂੰ ਵੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰੋਜ਼ਾਨਾ ਹੀ ਜੇਲ੍ਹਾਂ ਵਿਚੋਂ ਕਿਸੇ ਨਾ ਕਿਸੇ ਕੈਦੀ ਜਾਂ ਹਵਾਲਾਤੀ ਕੋਲੋਂ ਮੋਬਾਈਲ ਜਾਂ ਹੋਰ ਕੋਈ ਸਾਮਾਨ ਮਿਲਦਾ ਆ ਰਿਹਾ ਹੈ।

Punjab Government has handed over additional charge of ADGP Prisons to Harpreet Sidhu


Popular Posts
Just Now