ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ! CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ

The-people-of-Punjab-will-get-a-


LPTV / Chandigarh

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਕਿ CM ਭਗਵੰਤ ਮਾਨ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਅਹਿਮ ਐਲਾਨ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅੱਜ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ, ਇਸ ਤਹਿਤ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ । ਫਿਲਹਾਲ ਇਹ ਐਲਾਨ ਕੀ ਹੋਵੇਗਾ, ਇਸ ਦਾ ਪਤਾ ਕੁਝ ਦੇਰ ਵਿੱਚ ਲੱਗ ਜਾਵੇਗਾ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਐਲਾਨ ਕੀਤਾ ਸੀ ਕਿ 18 ਸਾਲ ਤੋਂ ਉੱਪਰ ਹਰ ਮਹਿਲਾ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਹਾਲਾਂਕਿ ਹਾਲੇ ਤੱਕ ਇਸਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨੂੰ ਲੈ ਕੇ CM ਭਗਵੰਤ ਮਾਨ ਅੱਜ ਐਲਾਨ ਕਰ ਸਕਦੇ ਹਨ।

ਗੌਰਤਲਬ ਹੈ ਕਿ ਹੁਣ ਹੁਣ ਤੱਕ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਕਈ ਐਲਾਨ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਪੰਜਾਬ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ, 35 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਆਨ-ਡਿਊਟੀ ਸ਼ਹੀਦ ਹੋਣ ਵਾਲੇ ਫੌਜੀਆਂ ਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ, ਇੱਕ ਵਿਧਾਇਕ-ਇੱਕ ਪੈਨਸ਼ਨ ਆਦਿ ਵਰਗੇ ਵੱਡੇ ਫੈਸਲੇ ਸ਼ਾਮਿਲ ਹਨ।

The people of Punjab will get a big gift CM Mann will make another big announcement today


Popular Posts
Just Now