ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਾਬਕਾ DGP ਦਿਨਕਰ ਗੁਪਤਾ NIA ਮੁਖੀ ਨਿਯੁਕਤ

Former-DGP-Dinkar-Gupta-appointe


LPTV / Chandigarh

ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਬਣ ਗਏ ਹਨ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਹ ਪੰਜਾਬ ਛੱਡ ਕੇ ਕੇਂਦਰ ‘ਚ ਚਲੇ ਗਏ ਸਨ। ਦਿਨਕਰ ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ 31 ਮਾਰਚ 2024 ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ।

ਦਿਨਕਰ ਗੁਪਤਾ ਕੈਪਟਨ ਸਰਕਾਰ ਵੇਲੇ ਡੀਜੀਪੀ ਸਨ। ਉਨ੍ਹਾਂ ਦੀ ਪਤਨੀ ਵਿਨੀ ਮਹਾਜਨ ਮੁੱਖ ਸਕੱਤਰ ਸੀ। ਹਾਲਾਂਕਿ ਕੈਪਟਨ ਦੀ ਜਗ੍ਹਾ ਚਰਨਜੀਤ ਚੰਨੀ ਮੁੱਖ ਮੰਤਰੀ ਬਣਦੇ ਹੀ ਉਨ੍ਹਾਂ ਨੂੰ ਹਟਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਹ ਦੇਖ ਕੇ ਗੁਪਤਾ ਛੁੱਟੀ ‘ਤੇ ਚਲੇ ਗਏ।

Former DGP Dinkar Gupta appointed as NIA chief


Popular Posts
Just Now