ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸੰਗਰੂਰ ਜ਼ਿਮਨੀ ਚੋਣ- 5 ਉਮੀਦਵਾਰਾਂ ਦੀ ਹਾਰ-ਜਿੱਤ ਦਾ ਫ਼ੈਸਲਾ ਅੱਜ, ਵੋਟਾਂ ਦੀ ਗਿਣਤੀ ਸ਼ੁਰੂ

ਸੰਗਰੂਰ ਜ਼ਿਮਨੀ ਚੋਣ- 5 ਉਮੀਦਵਾਰਾਂ ਦੀ ਹਾਰ-ਜਿੱਤ ਦਾ ਫ਼ੈਸਲਾ ਅੱਜ, ਵੋ


LPTV / Chandigarh

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਇਸ ਦੇ ਲਈ ਸੰਗਰੂਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ‘ਤੇ ਲੱਗੀ ਹੋਈ ਹੈ।

ਸੰਗਰੂਰ ਸੀਟ ‘ਤੇ 31 ਸਾਲਾਂ ਬਾਅਦ ਸਭ ਤੋਂ ਘੱਟ 45.50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਤੋਂ ਪਹਿਲਾਂ 1991 ਵਿੱਚ 10.9 ਫੀਸਦੀ ਵੋਟਿੰਗ ਹੋਈ ਸੀ। ਇਸ ਨੂੰ ਲੈ ਕੇ ਆਗੂਆਂ ਦੀ ਚਿੰਤਾ ਵਧ ਗਈ ਹੈ। ਖਾਸ ਕਰਕੇ ਜਦੋਂ ਭਗਵੰਤ ਮਾਨ ਇੱਥੋਂ ਲਗਾਤਾਰ 2 ਵਾਰ ਚੋਣ ਜਿੱਤੇ ਤਾਂ 2014 ਵਿੱਚ 77.21 ਫੀਸਦੀ ਅਤੇ 2019 ਵਿੱਚ 72.40 ਫੀਸਦੀ ਵੋਟਿੰਗ ਹੋਈ। ਇਸ ਵਾਰ ਘੱਟ ਵੋਟਿੰਗ ਕਰਕੇ ਹਰ ਕੋਈ ਚਿੰਤਤ ਹੈ ਕਿ ਘੱਟ ਵੋਟਿੰਗ ਦਾ ਨੁਕਸਾਨ ਕਿਸ ਨੂੰ ਝੱਲਣਾ ਪਵੇਗਾ।

Sangrur By Election 5 Candidates Win Loss Decision Counting of votes started today


Popular Posts
Just Now