ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸੰਗਰੂਰ ਜ਼ਿਮਨੀ ਚੋਣ ਨਤੀਜੇ, ਮਾਨ ਤੇ ਗੁਰਮੇਲ ਸਿੰਘ ‘ਚ ਫ਼ਸਵਾਂ ਮੁਕਾਬਲਾ, ‘ਆਪ’ 110 ਵੋਟਾਂ ਨਾਲ ਅੱਗੇ

Sangrur-by-election-results-AAP-


LPTV / Chandigarh

ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਬਹੁਤ ਹੀ ਫਸਵਾਂ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਸਿਮਨਰਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਵਿਚਾਲੇ ਕਾਟੋ ਦੀ ਟੱਕਰ ਜਾਰੀ ਹੈ। ਗੁਰਮੇਲ ਸਿੰਘ 800 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਆਪ ਦੇ ਗੁਰਮੇਲ ਸਿੰਘ ਦੀ ਲੀਡ ਵੱਧੀ ਹੈ। ਦਸ ਦੇਈਏ ਕਿ ਹੁਣ ਤਕ 2 ਲੱਖ ਤੋਂ ਵੱਧ ਦੀ ਗਿਣਤੀ ਹੋ ਗਈ ਹੋ ਚੁੱਕੀ ਹੈ

Sangrur by election results AAP leads by 110 votes in Mann and Gurmail Singh


Popular Posts
Just Now