ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

DGP ਤੋਂ ਬਾਅਦ ਚੀਫ ਸੈਕਟਰੀ ਦਾ ਤਬਾਦਲਾ, ਵੀ ਕੇ ਜੰਜੂਆ ਬਣੇ ਮੁੱਖ ਸਕੱਤਰ

DGP ਤੋਂ ਬਾਅਦ ਚੀਫ ਸੈਕਟਰੀ ਦਾ ਤਬਾਦਲਾ, ਵੀ ਕੇ ਜੰਜੂਆ ਬਣੇ ਮੁੱਖ ਸਕੱਤ


LPTV / Chandigarh

ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ, ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਅਨਿਰੁਧ ਤਿਵਾੜੀ, ਆਈ.ਏ.ਐਸ. ਦੀ ਥਾਂ 'ਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ।

ਪੰਜਾਬ ਸਰਕਾਰ ਨੇ ਪੰਜਾਬ ਦੇ ਡੀਜੀਪੀ ਤੋਂ ਬਾਅਦ ਹੁਣ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਆਈਏਐਸ ਵਿਜੇ ਕੁਮਾਰ  ਜੰਜੂਆ ਨੂੰ ਨਵਾਂ ਮੁੱਖ ਸਕੱਤਰ  ਲਾਇਆ ਗਿਆ ਹੈ। ਉਹ ਛੇਤੀ ਹੀ ਆਪਣਾ ਚਾਰਜ ਸਾਂਭਣਗੇ। ਦੱਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ  ਹੁਣ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ।

After the DGP Janjua became the Chief Secretary by transferring the Chief Secretary


Popular Posts
Just Now