ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Weather Update Punjab - ਪੰਜਾਬ ’ਚ ਇਨ੍ਹਾਂ ਹਿੱਸਿਆ 'ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਕੀਤਾ ਅਲਰਟ

Weather Update Punjab - ਪੰਜਾਬ ’ਚ ਇਨ੍ਹਾਂ ਹਿੱਸਿਆ 'ਚ ਹੋਵੇਗੀ ਭਾਰ


LPTV / Chandigarh

ਲਾਈਵ ਪੰਜਾਬੀ ਬਿਊਰੋ, ਜਲੰਧਰ : ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਵੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ’ਚ ਬਦਲਾਅ ਹੋਇਆ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਵੀਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣਗੇ ਤੇ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ।
ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਅੱਜ ਅਤੇ ਕੱਲ੍ਹ ਦੋ ਦਿਨਾਂ ਤਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਲਈ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਜ਼ੀਰਕਪੁਰ 'ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਅਜਿਹੇ 'ਚ ਸਵੇਰ ਤੋਂ ਹੀ ਗਰਮੀ ਅਤੇ ਹੁੰਮਸ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਕਾਫੀ ਦਿਨਾਂ ਤੋਂ ਲੋਕ ਗਰਮੀ ਤੋਂ ਪਰੇਸ਼ਾਨ ਚਲ ਰਹੇ ਸਨ। ਪਰ ਕਾਫੀ ਹੱਦ ਤਕ ਲੋਕਾਂ ਨੂੰ ਇਸ ਤੋਂ ਰਾਹਤ ਮਿਲੀ ਹੈ।

Weather Update Punjab There will be heavy rain in these parts of Punjab the Meteorological Department has issued an alert


Popular Posts
Just Now