ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

CM ਮਾਨ ਆਜ਼ਾਦੀ ਦਿਵਸ ਮੌਕੇ ਲੁਧਿਆਣਾ 'ਚ ਲਹਿਰਾਉਣਗੇ ਤਿਰੰਗਾ, ਪੜ੍ਹੋ ਬਾਕੀ ਮੰਤਰੀਆਂ ਵੱਲੋਂ ਕੌਮੀ ਝੰਡਾ ਲਹਿਰਾਏ ਜਾਣ ਦਾ ਸ਼ਡਿਊਲ

CM-Mann-will-hoist-the-tricolor-


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : 15 ਅਗਸਤ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ 75ਵੇਂ ਸੁਤੰਤਰਤਾ ਦਿਵਸ ਸਬੰਧੀ ਪੰਜਾਬ ਸਰਕਾਰ ਨੇ ਕੌਮੀ ਝੰਡਾ ਲਹਿਰਾਉਣ ਸਬੰਧ ਸ਼ਡਿਊਲ ਜਾਰੀ ਕੀਤਾ ਹੈ।
ਸ਼ਡਿਊਲ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ‘ਚ ਰਾਜ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣਗੇ।ਇਸ ਤੋਂ ਇਲਾਵਾ ਬਾਕੀ ਮੰਤਰੀਆਂ ਵੱਲੋਂ ਕਿੱਥੇ ਝੰਡਾ ਲਹਿਰਾਇਆ ਜਾਵੇਗਾ ਉਸ ਸਬੰਧੀ ਹੇਠਾਂ ਪੜ੍ਹੋ ਪੂਰੀ ਸੂਚੀ :

CM Mann will hoist the tricolor in Ludhiana on the occasion of Independence Day Read the schedule of hoisting of the national flag by other ministers


Popular Posts
Just Now