ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab Weather Alert - ਭਲਕੇ ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ, ਇਨ੍ਹਾਂ ਇਲਾਕਿਆਂ ਨੂੰ ਜਾਰੀ ਕੀਤੀ ਇਹ ਹਦਾਇਤ

Punjab Weather Alert  - ਭਲਕੇ ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ,


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਬੁੱਧਵਾਰ ਦਿਨ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਜ਼ਿਕਰਯੋਗ ਹੋ ਕਿ ਬੀਤੇ ਦਿਨੀਂ ਪਈ ਅੱਤ ਦੀ ਗਰਮੀ ਨਾਲ ਲੋਕ ਕਾਫੀ ਪਰੇਸ਼ਾਨ ਸਨ। ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਸੀ। ਅੱਜ ਸਵੇਰੇ ਸਵੇਰੇ ਮੀਂਹ ਆਉਣ ਕਾਰਨ ਬੇਸ਼ੱਕ ਸਕੂਲ ਜਾਣ ਸਮੇਂ ਵਿਦਿਆਰਥੀਆਂ ਅਤੇ ਕਾਰੋਬਾਰੀਆਂ ਨੂੰ ਕੰਮ ਤੇ ਜਾਣ ਵਿੱਚ ਦਿੱਕਤ ਮਹਿਸੂਸ ਹੋਈ ਪਰ ਲੋਕਾਂ ਦੇ ਚਿਹਰਿਆਂ 'ਤੇ ਰੌਣਕ ਵੇਖਣ ਨੂੰ ਮਿਲੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਭਲਕੇ ਵੀ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Alert Warning of heavy rain in Punjab tomorrow this instruction has been issued to these areas


Popular Posts
Just Now