ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਭਗਵੰਤ ਮਾਨ ਨੇ ਗੋਬਿੰਦ ਸਾਗਰ ਝੀਲ 'ਚ ਡੁੱਬਣ ਨਾਲ ਮਰੇ ਨੌਜਵਾਨਾਂ ਦੇ ਹਰ ਪਰਿਵਾਰ ਨੂੰ 1 ਲੱਖ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ

ਭਗਵੰਤ ਮਾਨ ਨੇ ਗੋਬਿੰਦ ਸਾਗਰ ਝੀਲ 'ਚ ਡੁੱਬਣ ਨਾਲ ਮਰੇ ਨੌਜਵਾਨਾਂ ਦੇ ਹਰ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਨਾਲ ਮਰੇ ਬਨੂਡ਼ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਦੁੱਖ ਘੱਟ ਹੋ ਜਾਂਦਾ ਹੈ।

New rules for two wheeler drivers implemented for Sikh women Read this news news


Popular Posts
Just Now