ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਅੱਗੇ ਕਈ ਮੁੱਦੇ ਚੁੱਕੇ, ਪੰਜਾਬ ਲਈ ਆਰਥਿਕ ਪੈਕੇਜ ਦੇਣ ਬਾਰੇ ਕਹੀ ਇਹ ਗੱਲ

ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਅੱਗੇ ਕਈ ਮੁੱਦੇ ਚੁੱਕੇ, ਪੰਜਾਬ ਲਈ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਵਿੱਤ ਮੰਤਰੀ ਸੀਤਾਰਮਣ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਮੰਗ ਪੱਤਰ ਦਿੰਦੇ ਹੋਏ ਕਿਹ ਕਿ ਪੰਜਾਬ ਅਤੇ ਲੱਖਾਂ ਕਰੋੜਾਂ ਸ਼ਰਧਾਲੂਆਂ ਵੱਲੋਂ ਅਪੀਲ ਹੈ ਕਿ ਸ੍ਰੀ ਹਰਮਿੰਦਰ ਸਾਹਿਬ ਦੀ ਸਰਾਵਾਂ 'ਤੇ ਲਗਾਇਆ 12 ਫੀਸਦੀ GST ਵਾਪਸ ਲਿਆ ਜਾਏ।
ਸੰਗਤ ਤੇ ਇਕ ਤਰ੍ਹਾਂ ਦਾ ਟੈਕਸ ਲਗਾਉਣ ਦਾ ਕੰਮ ਕੀਤਾ ਗਿਆ ਹੈ। ਇਹ ਟੈਕਸ ਮੁਗਲ ਕਾਲ ਦੇ ਸਾਸ਼ਕ ਔਰੰਗਜੇਬ ਵਲੋਂ ਜਜ਼ੀਆ ਟੈਕਸ ਲਗਾਇਆ ਜਾਂਦਾ ਸੀ। ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਤੋਂ ਪੰਜਾਬ ਲਈ ਆਰਥਿਕ ਪੈਕੇਜ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹ ਕਿ ਜਦੋਂ ਵੀ ਅਨਾਜ ਦੀ ਕਮੀ ਹੋਈ ਤਾਂ ਪੰਜਬ ਨੇ ਦੇਸ਼ ਦਾ ਪੇਟ ਭਰਿਆ ਹੈ। ਕਿਸਾਨਾਂ ਦੀ ਹਾਲਤ ਖਰਾਬ ਹੈ। ਚੌਲ ਅਤੇ ਕਣਕ ਪੰਜਾਬ ਪੈਦਾ ਕਰਦਾ ਹੈ। ਪੰਜਾਬ ਦਾ ਪਾਣੀ 600 ਫੁੱਟ ਥੱਲੇ ਚਲਾ ਗਿਆ ਹੈ।

Raghav Chadha raised several issues before the Union Finance Minister and said this about giving an economic package for Punjab


Popular Posts
Just Now